ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ, ( ਗੁਰਵਿੰਦਰ ਸਿੰਘ ਸਿੱਧੂ ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ‘ਵੇਕ ਅੱਪ ਲੁਧਿਆਣਾ’ ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. Read More