-
ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

* ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ…
-
ਪਿੰਡ ਭਰੋਵਾਲ ਵਿਖੇ ਦਰਜਨਾਂ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਤਰਨਤਾਰਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਰਘਬੀਰ ਸਿੰਘ ਦੀ ਪ੍ਰੇਰਨਾ ਸਦਕਾ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ…
-
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਮੋਗਾ ਵਿਖੇ 10 ਜਨਵਰੀ ਆਯੋਜਿਤ ਹੋਵੇਗਾ ਰੋਜ਼ਗਾਰ ਕੈਂਪ

ਮੋਗਾ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ, ਮੋਗਾ ਵਿਖੇ 10 ਜਨਵਰੀ, 2024 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਰੋਜ਼ਗਾਰ…
-
ਦੇਸ਼ ਦੀ ਪ੍ਰਗਤੀ ਬਨਾਮ ਕੰਗਲਾ ਪੰਜਾਬ

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਵਿੱਚ, ਭਾਜਪਾ ਸਰਕਾਰ ਕੇਂਦਰ ਵਿੱਚ ਸ਼ਾਸਨ ਦੇ ਦੋ ਸੰਸਦੀ ਕਾਰਜਕਾਲ ਪੂਰੇ ਕਰਨ ਵਾਲੀ ਹੈ। ਇਹ ਸਮਾਂ ਦੇਸ਼ ਦੇ ਸਮਾਜਿਕ, ਆਰਥਿਕ, ਸੁਰੱਖਿਆ ਅਤੇ ਹੋਰ ਸਾਰੇ ਪਹਿਲੂਆਂ ਵਿੱਚ ਤੇਜ਼ੀ ਨਾਲ ਬਦਲਾਅ ਅਤੇ ਤਰੱਕੀ ਦਾ ਇੱਕ ਵੱਡਾ ਗਵਾਹ ਹੈ। ਭਾਰਤ, ਅੱਜ, ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਹੈ…
-
ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਮੋਗਾ ਨਵਾਂ ਸਾਲ-2024 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਡੀ.ਆਈ.ਜੀ. ਸ੍ਰ. ਇੰਦਰਬੀਰ ਸਿੰਘ,…
-
ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਦੀ ਮੌਤ

ਭਵਾਨੀਗੜ੍ਹ :::::::::::::::::::ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ 28 ਸਾਲਾ ਨੌਜਵਾਨ ਮੌਤ ਹੋ ਗਈ ਹੈ। ਇਸ ਬੇਹੱਦ ਦੁਖਦਾਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਯੁਗਵੀਰ ਸਿੰਘ (28)…
-
Breaking news: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 14 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਕਰਨ ਦਾ ਐਲਾਨ

ਚੰਡੀਗੜ੍ਹ ::::::::::::::::ਪੰਜਾਬ ਵਿੱਚ ਸ਼ੀਤ ਲਹਿਰ ਦੇ ਚਲਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸੀਐੱਮ ਨੇ ਆਪਣੇ ਟਵੀਟ ਵਿੱਚ ਲਿਖਿਆ…
-
ਪੰਜਾਬ ਨੂੰ ਮਿਲਣਗੇ 307 ਨਵੇ ਡਾਕਟਰ 126 ਸੁਪਰਸਪੈਸ਼ਲਿਸਟ ਅਤੇ 181 ਸਪੈਸ਼ਲਿਸਟ ਹੋਣਗੇ ਨਿਯੁਕਤ ਵੱਖ ਵੱਖ ਥਾਵਾ ਤੇ

ਮੈਡੀਕਲ, ਸਿੱਖਿਆ ਅਤੇ ਖੋਜ ਵਿਭਾਗ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸੁਪਰਸਪੈਸ਼ਲਿਸਟ ਅਤੇ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਕਰੇਗਾ। ਪੰਜਾਬ ਕੋਲ ਫਿਲਹਾਲ 20 ਸੁਪਰਸਪੈਸ਼ਲਿਸਟ ਡਾਕਟਰ ਹੀ ਹਨ। ਹੁਣ ਜਲਦੀ ਹੀ 126 ਨਵੇਂ ਸੁਪਰਸਪੈਸ਼ਲਿਸਟ ਡਾਕਟਰ ਉਪਲਬਧ ਹੋਣਗੇ। ਪੰਜਾਬ ਦੇ ਸਰਕਾਰੀ ਖੇਤਰ ਵਿਚ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ ਸਿਹਤ ਵਿਭਾਗ ਨੇ ਵਾਕ ਇਨ ਇੰਟਰਵਿਊ ਫਾਰਮੂਲਾ ਅਪਣਾਉਣ ਦਾ ਫੈਸਲਾ…
-
ਮੈਡੀਕਲ ਪ੍ਰੈਕਟੀਸ਼ਨਰ ਐਸ਼ੋਸ਼ੀਏਸ਼ਨ ਦੇਵੇਗੀਡਰਾਇਵਰਾਂ ਦਾ ਸਾਥ-ਬਰ੍ਹੇ, ਗੁੜੱਦੀ, ਕੋਟੜਾ

ਭੀਖੀ::::::::::::::::::: ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੁਢਲਾਡਾ ਦੀ ਮਹੀਨਾਵਾਰ ਮੀਟਿੰਗ ਰੋਇਲ ਰੈਸਟੋਰੈਂਟ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਹਰਦੀਪ ਸਿੰਘ ਬਰ੍ਹੇ ਅਤੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗੁੜੱਦੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਡਾ. ਸੁਨੀਲ ਬਾਂਸਲ ਐਮਡੀ ਮੈਡੀਸਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਦੌਰਾਨ ਡਾ. ਸੁਨੀਲ ਬਾਂਸਲ ਨੇ ਵੱਖ ਵੱਖ ਰੋਗਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ…

