ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ*ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਚੰਡੀਗੜ੍ਹ, 🙁 ਜਸਟਿਸ ਨਿਊਜ਼ ) ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ Read More