-
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸੋਸ਼ਲ ਮੀਡੀਆ ’ਤੇ ਲੋਕ ਲਹਿਰ ਆਰੰਭਣ ਦੀ ਕੀਤੀ ਅਪੀਲ

ਈਸੜੂ/ਲੁਧਿਆਣਾ ( ਜਸਟਿਸ ਨਿਊਜ਼ ) ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਦਿੱਲੀ ਵਿਚ ਰਚੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਪਾਰਟੀ ਨੇ ਪੰਥ ਨੂੰ ਵੰਡਣ ਅਤੇ ਇਸਦੀਆਂ ਧਾਰਮਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦੀ ਅਗਵਾਈ ਕਰਨ ’ਤੇ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ…
-
SAD appeals to Pbis to defeat Delhi led conspiracy to weaken the Panth, castigates Giani Harpreet for fronting the conspiracy

Isru ( Justice News ) The Shiromani Akali Dal (SAD) appealed to Punjabis to defeat the conspiracies formed in Delhi to weaken the SAD even as it condemned Giani Harpreet Singh for fronting this conspiracy with the aim of dividing the Panth and weakening its religious institutions. The political conference, which was held here to…
-
25 ਵੀ ਪਾਰਟੀ ਕਾਗਰਸ ਕਮਿਉਨਿਸਟ ਲਹਿਰ ਦੇ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਵੇਗੀ : ਕਾਮਰੇਡ ਅਰਸੀ

ਮਾਨਸਾ (ਡਾ ਸੰਦੀਪ ਘੰਡ) ਵਿਰੋਧੀ ਧਿਰ ਦੇ ਲੀਡਰ ਵੱਲੇ ਵੋਟ ਚੋਰੀ ਦੇ ਮਾਮਲੇ ਵਿੱਚ ਕੀਤੇ ਖੁਲਾਸਿਆ ਤੋ ਬਾਅਦ ਵੀ ਚੋਣ ਆਯੋਗ ਦੇ ਨੇਗੇਟਿਵ ਰਵੱਈਏ ਤੋ ਸਾਬਤ ਹੋ ਚੁੱਕਾ ਹੈ ਕਿ ਇਲੈਕਸ਼ਨ ਕਮਿਸ਼ਨ ਨੂੰ ਕਿਸ ਕਦਰ ਮੋਦੀ ਸਰਕਾਰ ਨੇ ਹਾਈਜੈਕ ਕਰ ਲਿਆ ਹੈ ਕਿ ਤੀਜੀ ਵਾਰ ਮੋਦੀ ਪ੍ਰਧਾਨ ਮੰਤਰੀ ਵੋਟ ਚੋਰੀ ਕਰਕੇ ਸੱਤਾ ਵਿੱਚ ਆਏ ਹਨ…
-
ਟਰੰਪ ਪੁਤਿਨ ਦੀ ਇਤਿਹਾਸਕ ਮੈਗਾ ਮੀਟਿੰਗ-ਅਲਾਸਕਾ ਵਿੱਚ ਕੋਈ ਸਮਝੌਤਾ ਨਹੀਂ ਹੋਇਆ-3 ਘੰਟੇ ਦੀ ਮੀਟਿੰਗ,ਕੋਈ ਸਮਝੌਤਾ ਨਹੀਂ,12 ਮਿੰਟ ਦੀ ਪ੍ਰੈਸ ਕਾਨਫਰੰਸ-ਹੁਣ ਮਿਸ਼ਨ ਮਾਸਕੋ

( ਮਨੁੱਖੀ ਇਤਿਹਾਸ ਵਿੱਚ ਗੱਲਬਾਤ,ਭਾਵੇਂ ਇਹ ਨਿੱਜੀ ਹੋਵੇ, ਰਾਸ਼ਟਰੀ ਹੋਵੇ ਜਾਂ ਅੰਤਰਰਾਸ਼ਟਰੀ, ਹਮੇਸ਼ਾ ਹੱਲ ਦੇ ਸਭ ਤੋਂ ਸਥਾਈ ਅਤੇ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਰਹੀ ਹੈ ਟਰੰਪ ਪੁਤਿਨ ਦੀ ਅਲਾਸਕਾ ਮੈਗਾ ਮੀਟਿੰਗ ਦੀ ਉੱਚ ਪ੍ਰੋਫਾਈਲ ਦਾ ਅੰਦਾਜ਼ਾ ਹੋਟਲਾਂ, ਪੱਬਾਂ ਅਤੇ ਹਵਾਈ ਜਹਾਜ਼ਾਂ ਦੀਆਂ ਉਡਾਣਾਂ ‘ਤੇ ਅਸਥਾਈ ਪਾਬੰਦੀ ਤੋਂ ਲਗਾਇਆ ਜਾ ਸਕਦਾ ਹੈ- ਐਡਵੋਕੇਟ ਕਿਸ਼ਨ ਸੰਮੁਖਦਾਸ ਭਵਨਾਨੀ…
-
ਹਾਲ ਗੇਟ ਦੀ ਸ਼ਾਨ ਬਣਿਆ “ਅੰਮ੍ਰਿਤਸਰ ਸਿਫਤੀ ਦਾ ਘਰ” ਸਲੋਕ ਲੰਮੇ ਸਮੇਂ ਤੋਂ ਬੰਦ ਪਈ ਘੜੀ ਵੀ ਕੀਤੀ ਚਾਲੂ

ਰਣਜੀਤ ਸਿੰਘ ਮਸੌਣ ਅੰਮ੍ਰਿਤਸਰ, ਅੰਮ੍ਰਿਤਸਰ ਸ਼ਹਿਰ ਦੀ ਸ਼ਾਨ ਹਾਲ ਗੇਟ, ਜੋ ਕਿ ਕਈ ਸਾਕਿਆਂ ਦਾ ਗਵਾਹ ਹੈ, ਉੱਪਰ ਲਿਖਿਆਂ ਸਲੋਕ,” ਅੰਮ੍ਰਿਤਸਰ ਸਿਫਤੀ ਦਾ ਘਰ” ਕਾਫ਼ੀ ਲੰਬੇ ਸਮੇਂ ਤੋਂ ਆਪਣੇ ਸਥਾਨ ਤੋਂ ਗਾਇਬ ਸੀ, ਨੂੰ ਮਿਊਸੀਪਲ ਕਾਰਪੋਰੇਸ਼ਨ ਨੇ ਦੁਬਾਰਾ ਉਸੇ ਸਥਾਨ ਉੱਤੇ ਸਜ਼ਾ ਦਿੱਤਾ ਹੈ। ਇਸ ਦੇ ਨਾਲ ਹੀ ਹਾਲ ਗੇਟ ਉੱਪਰ ਲੱਗੀ ਮਕੈਨੀਕਲ ਘੜੀ ਜੋ…
-
ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਲੁਧਿਆਣਾ:: ( ਵਿਜੇ ਭਾਂਬਰੀ )- ਡਾ.ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਨੇੜੇ ਈਸਾ ਨਗਰੀ ਪੁੱਲੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀਆਂ ਪੁਸ਼ਾਕਾਂ ਵਿੱਚ ਪਹੁੰਚੇ ਸਕੂਲੀ ਵਿਦਿਆਰਥੀ ਬਹੁਤ ਸੁੰਦਰ ਦਿੱਖ ਰਹੇ ਸਨ। ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ…
-
ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬੜੌਲਾ (ਅੰਬਾਲਾ) ਵਿਖੇ ਪਹੁੰਚ ਕੇ ਕੀਤਾ ਗਿਆ ਸਨਮਾਨ

ਖੰਨਾ, ਲੁਧਿਆਣਾ ( ਵਿਜੇ ਭਾਂਬਰੀ ) – ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਾਇਬ ਤਹਿਸੀਲਦਾਰ ਖੰਨਾ ਮਨਪ੍ਰੀਤ ਸਿੰਘ, ਪਟਵਾਰੀ ਅਮਿਤ ਗਰਗ, ਪਟਵਾਰੀ ਕੁਲਵੀਰ ਸਿੰਘ, ਪਟਵਾਰੀ ਵੀਰਾਜ ਦੀਪ ਅਤੇ ਪਟਵਾਰੀ ਸੰਤ ਰਾਮ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੀ ਧਰਮ ਪਤਨੀ ਸ੍ਰੀਮਤੀ ਚਰਨਜੀਤ ਕੌਰ ਦਾ ਪਿੰਡ…
-
ਅਣ-ਅਧਿਕਾਰਤ ਇੰਡਸਟਰੀ ਕਲੋਨੀਆਂ ‘ਚ ਧੜੱਲੇ ਨਾਲ ਹੋ ਰਹੀਆਂ ਨੇ ਨਜਾਇਜ਼ ਉਸਾਰੀਆਂ , ਪ੍ਰਸ਼ਾਸਨ ਬੇਖਬਰ

ਸਾਹਨੇਵਾਲ / ਲੁਧਿਆਣਾ (ਬੂਟਾ ਕੋਹਾੜਾ ) ਭਾਵੇਂ ਹੀ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅਣ- ਅਧਿਕਾਰਤ ਕਲੋਨੀਆਂ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਕੇ ਪ੍ਰਸ਼ਾਸਨ ਨੂੰ ਅਣ-ਅਧਿਕਾਰਤ ਕਾਲੋਨੀਆਂ ਕੱਟਣ ਵਾਲ਼ਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਲੱਗ ਰਿਹਾ ਹੈ ਕਿ ਇਨ੍ਹਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ…
-
ਗੋਆ ਦੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇl

ਪਾਇਲ /ਇਸੜੂ 15 ਅਗਸਤ(ਨਰਿੰਦਰ ਸ਼ਾਹਪੁਰ ) ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ…
-
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਖੇ ਚੜਾਇਆ ਤਿਰੰਗਾ

ਮੋਗਾ,( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਨੀ ਸਿੱਖਿਆ, ਉਦਯੋਗਿਕ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। ਸ੍ਰ ਹਰਜੋਤ ਸਿੰਘ…
