ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ= ਕਾਰਡਨ ਅਤੇ ਸਰਚ ਅਭਿਆਨ ਦੌਰਾਨ 2 ਸ਼ੱਕੀ ਵਿਅਕਤੀ ਰਾਊਂਡ ਅੱਪ
ਮਾਲੇਰਕੋਟਲਾ (ਸ਼ਹਿਬਾਜ਼ ਚੌਧਰੀ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ Read More