ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਵਿੱਚ ਜਸਟਿਸ ਸੂਰਿਆ ਕਾਂਤ, ਭਾਰਤ ਦੇ ਚੀਫ਼ ਜਸਟਿਸ, ਹੋਣਗੇ ਮੁੱਖ ਮਹਿਮਾਨ
ਬਠਿੰਡਾ ( ਜਸਟਿਸ ਨਿਊਜ਼ ) ਪੰਜਾਬ ਕੇਂਦਰੀ ਯੂਨੀਵਰਸਿਟੀ ਦਾ 11ਵਾਂ ਡਿਗਰੀ ਵੰਡ ਸਮਾਰੋਹ 23 ਮਈ, 2026 ਨੂੰ ਆਯੋਜਿਤ ਕੀਤਾ ਜਾਵੇਗਾ। ਜਸਟਿਸ ਸੂਰਿਆ ਕਾਂਤ, ਭਾਰਤ ਦੇ ਮਾਣਯੋਗ ਚੀਫ਼ ਜਸਟਿਸ, ਇਸ ਮੌਕੇ Read More