ਸੇਫ ਸਕੂਲ ਵਾਹਨ ਪਾਲਿਸੀ ਤਹਿਤ 35 ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ= 2 ਬੱਸਾਂ ਵਿੱਚ ਫਸਟ ਏਡ ਕਿੱਟ ਨਾ ਹੋਣ ਕਾਰਨ ਕੀਤੇ ਚਲਾਨ, ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਮਾਪਦੰਡ ਪੂਰੇ ਕਰਨ ਦੀ ਹਦਾਇਤ
ਮਲੇਰਕੋਟਲਾ -(ਸ਼ਹਿਬਾਜ ਚੌਧਰੀ) ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਬੱਚਿਆਂ Read More