-
ਲੋਕ ਸਭਾ ਚੋਣਾਂ 2024 –

ਲੁਧਿਆਣਾ:::::::::::::::::::- ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜੀਟਲ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਅੱਜ 05 ਜਨਵਰੀ…
-
ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਵਿਰੋਧ

ਟੋਰਾਂਟੋ (ਕੈਨੇਡਾ):::::::::::::::: ਬਰੈਪਟਨ ਵਿੱਚ ਕੁਈਨ ਸਟ੍ਰੀਟ ਤੇ ਸਥਿਤ ਅਲਗੋਮਾ ਯੂਨੀਵਰਸਿਟੀ ਵਿੱਚ ‘ਆਈ. ਟੀ. ਦੇ ਗਰੈਜੂਏਸ਼ਨ ਕੋਰਸ’ ਦੇ ਸੌ ਦੇ ਕਰੀਬ ਵਿਦਿਆਰਥੀਆਂ ਨੂੰ ਬੇਵਜ੍ਹਾ ਫੇਲ੍ਹ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੇ ਰਾਹ ਤੇ ਪਏ ਹੋਏ ਹਨ। ਇਸ ਸਮੇਂ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ (ਮਾਇਸੋ) ਦੇ ਬੁਲਾਰੇ ਖੁਸ਼ਪਾਲ ਗਰੇਵਾਲ, ਮਨਪ੍ਰੀਤ ਕੌਰ ਲੌਂਗੋਵਾਲ, ਵਰੁਣ ਖੰਨਾ ਤੇ ਮਨਦੀਪ ਨੇ…
-
ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ:::::::::::::::::::::::::: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ…
-
10,000 रुपए रिश्वत माँग ताडीरो द्वारा गिरफ़्तार ड राइटर विजीलैंस ब्यू

चंडीगढ़:::::::::::::::::::::::::::::: पंजाब विजीलैंस ब्यूरो ने राज्य में भ्रष्टाचार के विरुद्ध चलाई गई मुहिम के दौरान गुरूवार को डीड राइटर जसपाल सिंह, निवासी मोहल्ला कोट मंगल सिंह, शिमलापुरी, लुधियाना को राजस्व विभाग के कर्मचारियों के नाम पर 10,000 रुपए रिश्वत देने की माँग करते हुए गिरफ़्तार कर लिया। इस सम्बन्धी जानकारी देते हुए राज्य विजीलैंस ब्यूरो…
-
75 ਸਾਲ ਦਾ ਸਫ਼ਰ ਪੂਰਾ ਕਰਨ ਵਾਲੇ ਪਾਵਰਕੌਮ ਦੇ ਪੈਨਸ਼ਨਰਜ਼ ਦਾ ਸਨਮਾਨ ਸਮਾਗਮ 5 ਜਨਵਰੀ ਨੂੰ

ਬਰਨਾਲਾ::::::::::ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ 5 ਜਨਵਰੀ ਨੂੰ 75 ਸਾਲ ਦੀ ਉਮਰ ਦੀ ਉਮਰ ਦਾ ਸਫਲਤਾ ਪੂਰਵਕ ਸਫ਼ਰ ਪੂਰਾ ਕਰਨ ਵਾਲੇ ਪੈਨਸ਼ਨਰਜ਼ ਦਾ ਸਨਮਾਨ ਸਮਾਰੋਹ ਪਾਵਰਕੌਮ ਦੇ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਮਨਾਇਆ ਜਾਵੇਗਾ। ਮੁੱਖ ਦਫ਼ਤਰ ਵਿਖੇ ਹੋਈ ਰੂਪ ਚੰਦ ਪ੍ਰਧਾਨ ਦਿਹਾਤੀ ਮੰਡਲ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਜਾਣਕਾਰੀ…
-
ਨਵਾਂ ਫੌਜਦਾਰੀ ਕਾਨੂੰਨ ਫੌਰੀ ਵਾਪਿਸ ਲਿਆ ਜਾਵੇ: ਕਾਮਰੇਡ ਅਜਮੇਰ ਸਿੰਘ

ਚੰਡੀਗੜ੍ਹ/ਜਲੰਧਰ::::::::::ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਹਿੱਟ ਐਂਡ ਰਨ ਫੌਜਦਾਰੀ ਕਾਨੂੰਨ ਨਾਲ ਸਬੰਧਿਤ ਧਿਰਾਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਲਾਗੂ ਕਰਨ ਦੀ ਨਿਖੇਧੀ ਕਰਦਿਆਂ ਇਸ ਕਾਨੂੰਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਇਹ ਫੈਸਲਾ ਵੀ…
-
ਪੰਜਾਬ ਦੀ ਬੇਹਤਰੀ ਲਈ ਪੰਥਕ ਸੰਸਥਾਵਾਂ ਇਕੱਠੀਆਂ ਹੋਣ

ਮੂਲ ਨਾਨਕਸ਼ਾਹੀ ਕੈਲੰਡਰ ਤੇ ਸਹਿਮਤੀ ਪੰਥ ਵਿੱਚ ਦੂਰੀਆਂ ਘਟ ਸਕਦੀਆਂ ਹਨ – ਰਾਜਿੰਦਰ ਸਿੰਘ ਪੁਰੇਵਾਲ ਡਰਬੀ (ਪੰਜਾਬ ਟਾਈਮਜ਼) – ਸਿੱਖ ਅਜਾਇਬਘਰ ਡਰਬੀ ਦੇ ਚੇਅਰਮੈਨ ਤੇ ਗੁਰਦੁਆਰਾ ਸਿੰਘ ਸਭਾ ਡਰਬੀ ਦੇ ਜਨਰਲ ਸੈਕਟਰੀ ਰਾਜਿੰਦਰ ਸਿੰਘ ਪੁਰੇਵਾਲ ਅਤੇ ਸਿੰਘ ਸਭਾ ਗੁਰਦੁਆਰਾ ਡਰਬੀ ਦੇ ਮੁੱਖ ਸੇਵਾਦਾਰ ਸ: ਰਘਬੀਰ ਸਿੰਘ ਨੇ ਪੰਜਾਬ ਲਈ ਸੁਹਿਰਦ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ…
-
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਐਟਰੋਸਿਟੀ ਐਕਟ ਤਹਿਤ ਗਠਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਮੋਗਾ:—– ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਐਟਰੋਸਿਟੀ ਐਕਟ-1989 ਤਹਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ। ਕਮੇਟੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਪਰਿਵਾਰਾਂ ਨਾਲ ਜੇਕਰ ਕਿਸੇ ਕਿਸਮ ਦਾ ਅੱਤਿਆਚਾਰ ਹੁੰਦਾ ਹੈ ਤਾਂ ਇਸ ਐਕਟ ਤਹਿਤ ਕਮੇਟੀ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰ ਸਕਦੀ ਹੈ…
-
ਨਵ ਨਿਯੁਕਤ ਜ਼ਿਲਾ ਪ੍ਰਧਾਨ ਥਾਪਰ ਜੀ

ਮਲੇਰਕੋਟਲਾ::::—- ਭਾਰਤੀ ਜਨਤਾ ਪਾਰਟੀ ਜਿਲਾ ਮਲੇਰਕੋਟਲਾ ਦੇ ਪ੍ਰਧਾਨ ਸ੍ਰੀ ਅਮਨ ਥਾਪਰ ਵੱਲੋਂ ਅੱਜ ਹਲਕਾ ਅਮਰਗੜ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਵ ਨਿਯੁਕਤ ਜ਼ਿਲਾ ਪ੍ਰਧਾਨ ਥਾਪਰ ਜੀ ਨੂੰ ਪਾਰਟੀ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਸ੍ਰੀ ਤਰਸੇਮ ਲਾਲ ਥਾਪਰ ਜੀ, ਮਨਿਓਰਟੀ ਮੋਰਚਾ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਜਾਹਿਦ…
-
ਸੇਵਾ ਕੇਂਦਰਾਂ ਦੇ ਸਮੇਂ ‘ਚ ਕੀਤੀ ਗਈ ਤਬਦੀਲੀ

ਲੁਧਿਆਣਾ::::::- ਸਹਾਇਕ ਕਮਿਸ਼ਨਰ (ਜਨਰਲ) ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ, ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਅੱਜ 04 ਜਨਵਰੀ ਤੋਂ 08 ਜਨਵਰੀ…
