ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ-ਸੜਕੀ ਦੁਰਘਟਨਾਵਾਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ Read More