-
ਭਾਰਤੀ ਸੰਸਦ ਵਿਚ ਲੋਕਤੰਤਰਿਕ ਰਵਾਇਤਾਂ ਦਾ ਹੋਇਆ ਘਾਣ*
2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੀ ਜਨਤਾ ਨੂੰ ਸੰਸਦ ਦੇ 14 ਤੋਂ 21 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਤੋਂ ਵਡੀਆਂ ਰਿਆਇਤਾਂ ਦੀ ਆਸ ਸੀ। ਇਸ ਇਜਲਾਸ ਨੂੰ 17ਵੀਂ ਲੋਕ ਸਭਾ ਦਾ ਤਕਰੀਬਨ ਅੰਤਿਮ ਅਰਦਾਸ ਹੀ ਸਮਝਿਆ ਜਾਣਾ ਚਾਹੀਦੈ, ਕਿਉਂਕਿ ਅੱਗੇ ਬਜਟ ਇਜਲਾਸ ਵਿੱਚ ਸਰਕਾਰ ਚੋਣ ਜਾਬਤੇ ਕਾਰਨ ਸਾਲ 2024-25 ਲਈ ਪੂਰਾ…
-
ਯੂਨੀਵਰਸਿਟੀ ਦੇ ਖਿਡਾਰੀਆਂ ਅਤੇ ਵਿਦਿਆਰਥੀਆਂ ਦੇ ਨਾਂ ਰਿਹਾ ਸਾਲ 2023

ਅੰਮ੍ਰਿਤਸਰ:- ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2023 ਦਾ ਸਵਾਗਤ ਵੀ ਇੱਕ ਵੱਡੀ ਪ੍ਰਾਪਤੀ ਨਾਲ ਕੀਤਾ ਅਤੇ ਹੁਣ 2023 ਨੂੰ ਅਲਵਿਦਾ ਵੀ ਇੱਕ ਵੱਡੀ ਪ੍ਰਾਪਤੀ ਨਾਲ ਕਰਨ ਜਾ ਰਹੀ ਹੈ। ਨੈਕ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅਗਲੇ 7 ਸਾਲਾਂ ਲਈ 3.85/4 ਅੰਕ ਦੇ ਕੇ ਨਿਵਾਜ਼ਿਆ ਸੀ, ਜੋ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੋਂ ਵੱਧ ਹਨ। ਦਸੰਬਰ…
-
ਮੋਗਾ ਵਾਸੀਆਂ ਨੂੰ ਘਰ ਬੈਠੇ ਮਿਲ ਰਹੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

ਮੋਗਾ :- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ 10 ਦਸੰਬਰ ਨੂੰ ਲੁਧਿਆਣਾ ਤੋਂ ਕੀਤੀ ਗਈ ਹੈ। ਇਸ ਸਕੀਮ ਤਹਿਤ ਮਿਤੀ 23 ਦਸੰਬਰ ਤੱਕ ਕਰੀਬ…
-
ਨੂੰ ਕੀਤਾ ਲਾਮਬੰਦ ਸੰਗਰੂਰ,24 ਦਸੰਬਰ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ 5 ਜਨਵਰੀ ਦੇ ਪ੍ਰਦਰਸਨ ਲਈ ਮਜ਼ਦੂਰਾਂ ਨੂੰ ਕੀਤਾ ਲਾਮਬੰਦ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮਾਲਵਾ ਜੋਨ ਦੀ ਸੂਬਾ ਪੱਧਰੀ ਕਮੇਟੀ ਦੇ ਫੈਸਲੇ ਤਹਿਤ ਮਜ਼ਦੂਰਾਂ ਦੀ ਦਿਹਾੜੀ 12 ਘੰਟੇ ਦੇ ਵਿਰੋਧ ਵਜੋਂ 5 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ੀ ਕੋਠੀ ਅੱਗੇ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਪਿੰਡ ਖੋਖਰ ਕਲਾਂ ਖੋਖਰ ਖ਼ੁਰਦ ਅਤੇ ਗੋਬਿੰਦਗੜ੍ਹ ਜੇਜੀਆ ਵਿਖੇ ਮਜ਼ਦੂਰਾਂ ਦਿਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਮਜ਼ਦੂਰਾਂ ਦੇ ਕੁਰਬਾਨੀਆਂ ਦੇ ਕੇ ਬਣਾਏ ਗਏ ਕਿਰਤ ਕਨੂੰਨਾਂ ਨੂੰ ਤੋੜ ਮਰੋੜ ਕਰਨਾ ਸਾਡੇ ਅਖੌਤੀ ਮੁੱਖ ਮੰਤਰੀ ਨੇ ਇਤਿਹਾਸ ਨੂੰ ਪੁੱਠਾ ਗੇੜਾ ਦਿੱਤਾ ਹੈ ਜਿਸ ਨੂੰ ਮਜ਼ਦੂਰ ਜਮਾਤ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦਿਆਂ ਵੋਟਾਂ ਵਟੋਰਨ ਸਮੇਂ ਮੁੱਖ ਮੰਤਰੀ ਮਾਨ ਦੇ ਆਮ ਘਰ ਦਾ ਮੁੰਡਾ ਹੋਣ ਦਾ ਡਰਾਮਾ ਕੀਤਾ ਪਰ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਮਜ਼ਦੂਰਾਂ ਦੀ ਲੁੱਟ ਕਰ ਰਹੇ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਹੇ ਹਨ ਭਾਵੇਂ ਮਜ਼ਦੂਰਾਂ ਨੂੰ ਗੁਮਰਾਹ ਕਰਨ ਲਈ ਮੁੱਖ ਨੇ ਕਿਰਤ ਕਨੂੰਨਾਂ ਚ ਛੇੜਛਾੜ ਨਾ ਕਰਨ ਦੀ ਬਿਆਨਬਾਜ਼ੀ ਕੀਤੀ ਹੈ ਪਰ ਹਾਲੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ । ਉਨ੍ਹਾਂ ਮਜ਼ਦੂਰਾਂ ਨੂੰ 5 ਜਨਵਰੀ ਨੂੰ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸ਼ਾਮਲ ਹੋਣ ਦਾ ਸੱਦਾ ਦਿੱਤਾ । ਇਸ ਮੌਕੇ ਤਹਿਸੀਲ ਪ੍ਰਧਾਨ ਬਿੱਟੂ ਸਿੰਘ ਖੋਖਰ,ਪੱਪੂ ਸਿੰਘ,

ਸੰਗਰੂਰ:— ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮਾਲਵਾ ਜੋਨ ਦੀ ਸੂਬਾ ਪੱਧਰੀ ਕਮੇਟੀ ਦੇ ਫੈਸਲੇ ਤਹਿਤ ਮਜ਼ਦੂਰਾਂ ਦੀ ਦਿਹਾੜੀ 12 ਘੰਟੇ ਦੇ ਵਿਰੋਧ ਵਜੋਂ 5 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ੀ ਕੋਠੀ ਅੱਗੇ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਅੱਜ ਪਿੰਡ ਖੋਖਰ ਕਲਾਂ ਖੋਖਰ ਖ਼ੁਰਦ ਅਤੇ ਗੋਬਿੰਦਗੜ੍ਹ ਜੇਜੀਆ ਵਿਖੇ ਮਜ਼ਦੂਰਾਂ ਦਿਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ…
-
ਲੁਧਿਆਣਾ ਜਾਮਾ ਮਸਜਿਦ ਪਹੁੰਚੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਬੀਤੀ ਰਾਤ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿੱਥੇ ਉਹਨਾਂ ਨੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ‘ਤੇ ਮੁਸਲਿਮ ਮਹਾਂਸਭਾ ਦੇ ਪ੍ਰਧਾਨ ਬਹਾਦੁਰ ਖਾਨ ਅਤੇ ਉਹਨਾਂ ਦੇ ਸਾਥੀਆਂ ਨੇ ਹਜ ਯਾਤਰਾ ਅਤੇ ਵਕਫ…
-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਅੰਮ੍ਰਿਤਸਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਦੌਰਾਨ ਫਾਰਮਾ ਓਪੀਓਡਜ਼ ਦੇ ਖਿਲਾਫ਼ ਇੱਕ ਵੱਡੀ ਖੁਫ਼ੀਆ ਜਾਣਕਾਰੀ ‘ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼, ਗੁਜਰਾਤ ਸਥਿਤ ਫਾਰਮਾਂ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡਜ਼ ਬਣਾਉਣ ਅਤੇ ਸਪਲਾਈ ਕਰਨ ਵਾਲੀਆਂ ਇਕਾਈਆਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼…
-
ਮੁੱਖ ਮੰਤਰੀ ਮਨੋਹਰ ਲਾਲ ਨੇ ਭਿਵਾਨੀ ਵਿਚ ਅੰਨਦਾਤਾ ਸਮੇਲਨ ਵਿਚ ਕੀਤੀ ਸ਼ਿਰਕਤ

ਚੰਡੀਗੜ੍ਹ, : – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਸਾਨਾਂ ਦੇ ਮਸੀਹਾ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਣ ਸਿੰਘ ਦੀ ਜੈਯੰਤੀ ‘ਤੇ ਉਨ੍ਹਾਂ ਨੂੰ ਨਮਨ ਕਰਦੇ ਹੋਏ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੀ ਕਿਸਾਨ ਹਿਤੇਸ਼ੀ ਸਰਕਾਰ ਹੈ ਅਤੇ ਕਿਸਾਨ ਤੇ ਖੇਤੀਬਾੜੀ ਸਾਡੀ ਨੀਤੀਆਂ ਦੇ ਸਦਾ ਕੇਂਦਰ ਬਿੰਦੂ ਰਹੇ ਹਨ। ਕਿਸਾਨਾਂ ਲਈ…
-
ਮੁਲਾਜ਼ਮਾਂ ਦੀ ਤਿੰਨ ਰੋਜ਼ਾ ਨੈਸ਼ਨਲ ਕੌਸਲ ਮੀਟਿੰਗ ਕੋਲਕੱਤਾ ਵਿਖੇ 28 ਨੂੰ*

ਭਵਾਨੀਗੜ੍ਹ:- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਦੇਸ਼ ਦੇ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਤਿੰਨ ਰੋਜ਼ਾ ਨੈਸ਼ਨਲ ਕੌਂਸਲ ਮੀਟਿੰਗ ਮਿਤੀ 28-30 ਦਸੰਬਰ ਨੂੰ ਕੋਲਕੱਤਾ ਵਿਖੇ…
-
ਵੋਟਾਂ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਲਈ 1950 ‘ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ – ਮੇਜਰ ਅਮਿਤ ਸਰੀਨ

– ਲੁਧਿਆਣਾ, – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਵਲੋਂ ਡਿਜੀਟਲ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ…
-
ਸੁਲਭਾ ਜਿੰਦਲ ਬਣੀ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਚੇਅਰਪਰਸਨ

ਲੁਧਿਆਣਾ:- ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਮੰਚ ਦੀ ਮਹਿਲਾ ਵਿੰਗ ਦੀ ਪੰਜਾਬ ਦੀ ਪ੍ਰਧਾਨ ਸਿਮੀ ਕਵਾਤਰਾ ਦੀ ਪ੍ਰਧਾਨਗੀ ਹੇਠ ਸਤਲੁਜ ਕਲੱਬ ਵਿਖੇ ਹੋਈ ਜਦਕਿ ਮੀਟਿੰਗ ਵਿੱਚ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਗੁਰਮੀਤ ਕੌਰ ਆਹਲੂਵਾਲੀਆ ਸਰਪ੍ਰਸਤ ਮੁੱਖ ਤੌਰ ਤੇ ਹਾਜ਼ਰ ਹੋਏ। ਇਸ ਸਮੇਂ ਮੰਚ ਵੱਲੋਂ ਲਏ ਫੈਸਲੇ ਅਨੁਸਾਰ ਸੁਲਭਾ ਜਿੰਦਲ ਸਪੋਰਟਸ ਸੈਕਟਰੀ…
