ਬੱਚਤ ਭਵਨ ਲੁਧਿਆਣਾ ਵਿੱਚ 42 ਮਹਿਲਾ ਬੀ.ਐਲ.ਓਜ਼ ਦਾ ਸਨਮਾਨ, ਵੋਟਰ ਸੂਚੀ ਮੈਪਿੰਗ ਵਿੱਚ ਨਿਭਾਈ ਮਿਸਾਲੀ ਭੂਮਿਕਾ=ਚੋਣ ਪ੍ਰਬੰਧਨ ਵਿੱਚ ਮਹਿਲਾਵਾਂ ਦੀ ਭੂਮਿਕਾ ਮਜ਼ਬੂਤ: 42 ਬੀ.ਐਲ.ਓਜ਼ ਨੂੰ ਮਿਲਿਆ ਸਨਮਾਨ
ਲੁਧਿਆਣਾ ( ਜਸਟਿਸ ਨਿਊਜ਼ ) ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਨੂੰ 42 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਵੋਟਰ ਸੂਚੀਆਂ ਦੀ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਮੈਪਿੰਗ Read More