ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਨਾਲ ਕੀਤੀ ਉੱਚ ਪੱਧਰੀ ਮੀਟਿੰਗ=ਟੈੱਟ ਪ੍ਰੀਖਿਆ ਲਈ ਸਰਕਾਰ ਗੰਭੀਰ, ਕਿਸੇ ਵੀ ਅਧਿਆਪਕ ਦਾ ਨਹੀਂ ਹੋਵੇਗਾ ਨੁਕਸਾਨ: ਸਿੱਖਿਆ ਮੰਤਰੀ
ਚੰਡੀਗੜ੍ਹ ( ਜਸਟਿਸ ਨਿਊਜ਼ ) ਰਾਜ ਭਰ ਦੇ ਸਕੂਲਾਂ ਵਿੱਚ ਪਿਛਲੇ 20-25 ਸਾਲਾਂ ਤੋਂ ਰੈਗੂਲਰ ਤੌਰ ਤੇ ਸੇਵਾ ਨਿਭਾ ਰਹੇ ਅਧਿਆਪਕਾਂ ‘ਚ ਟੈੱਟ ਦੀ ਪ੍ਰੀਖਿਆ ਪਾਸ Read More