ਹਰਿਆਣਾ ਖ਼ਬਰਾਂ
ਅੰਤਮ ਵਿਅਕਤੀ ਤੱਕ ਗੁਣਵੱਤਾਪੂਰਨ ਸਿਹਤ ਸੇਵਾ ਪਹੁੰਚਾਉਣਾ ਸਰਕਾਰ ਦੀ ਪ੍ਰਾਥਮਿਕਤਾ-ਮੁੱਖ ਮੰਤਰੀ ਮੁੱਖ ਮੰਤਰੀ ਨੇ ਫਰੀਦਾਬਾਦ ਵਿੱਚ ਆਯੋਜਿਤ ਬਜਟ ਪਹਿਲਾਂ ਕੰਸਲਟੇਸ਼ਨ ਮੀਟਿੰਗ ਦੇ ਦੂਜੇ ਸ਼ੈਸ਼ਨ ਵਿੱਚ ਕੀਤਾ ਸਿਹਤ ਖੇਤਰ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ, ਸਿਹਤ ਖੇਤਰ ਦੇ ਪ੍ਰਤੀਨਿਧੀਆਂ ਨੇ ਆਗਾਮੀ ਬਜਟ ਨੂੰ ਲੈ ਕੇ ਦਿੱਤੇ ਆਪਣੇ ਸੁਝਾਅ ਚੰਡੀਗੜ੍ਹ ( ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਆਗਾਮੀ ਵਿਤੀ ਸਾਲ 2026-27 ਲਈ ਸੂਬੇ ਦੇ Read More