ਹਰਿਆਣਾ ਖ਼ਬਰਾਂ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਦੀ ਮੁਫਤ ਯਾਤਰਾ ਲਈ ਸੀਨੀਅਰ ਨਾਗਰਿਕ 15 ਅਪ੍ਰੈਲ ਤੱਕ ਕਰਾਉਣ ਸਰਲ ਪੋਰਟਲ ‘ਤੇ ਰਜਿਸਟ੍ਰੇਸ਼ਣ ਮੁੱਖ ਮੰਤਰੀ ਨਾਇਬ ਸਿੰਘ ਸੈਣੀ 5 ਮਈ ਨੂੰ ਕੁਰੂਕਸ਼ੇਤਰ ਤੋਂ ਵਿਸ਼ੇਸ਼ ਰੇਲਗੱਡੀ ਨੂੰ ਝੰਡੀ ਦਿਖਾ ਕੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਲਈ ਕਰਣਗੇ ਰਾਵਾਨ ਚੰਡੀਗੜ੍ਹ (ਜਸਟਿਸ ਨਿਊਜ਼ ) ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ, ਮਹਾਰਾਸ਼ਟਰ ਲਈ 5 ਮਈ ਨੂੰ Read More