-
ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

ਮੋਗਾ::::::::::::::::::::::::::: ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।…
-
ਅਗਨੀਵੀਰ ਵਾਯੂ ਯੋਜਨਾ ਅਧੀਨ ਹਵਾਈ ਸੈਨਾ ਦੀ ਭਰਤੀ ਲਈ ਅਰਜੀਆਂ ਦੀ ਮੰਗ

ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਆਸਾਮੀਆਂ ਕੱਢੀਆਂ ਗਈਆਂ ਹਨ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤੀ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ…
-
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ – ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ – ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ ਲੁਧਿਆਣਾ, 10 ਜਨਵਰੀ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਸਮੂਹ ਸੁਪਰਵਾਈਜਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਲਈ ਰੀ-ਸ਼ੈਡਿਊਲ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਤੀ 21 ਅਕਤੂਬਰ 2023 ਤੋਂ ਸ਼ੁਰੂ ਕੀਤਾ ਗਿਆ ਸੀ, ਜ਼ੋ ਕਿ 29 ਫਰਵਰੀ 2024 ਤੱਕ ਜਾਰੀ ਰਹੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਿਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ, ਲੁਧਿਅਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ, 67-ਰਾਏਕੋਟ ਲਈ ਤਹਿਸੀਲਦਾਰ, ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ, ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ, 70-ਮੁੱਲਾਪੁਰ ਦਾਖਾ ਲਈ ਜ਼ਿਲਾ ਮਾਲ ਅਫਸਰ, ਲੁਧਿਆਣਾ, 71-ਲੁਧਿਆਣਾ ਸ਼ਹਿਰੀ (ਦੱਖਣੀ) ਲਈ ਸੰਯੁਕਤ ਕਮਿਸ਼ਨਰ, (ਏ) ਨਗਰ ਨਿਗਮ, ਲੁਧਿਆਣਾ, 72-ਲੁਧਿਆਣਾ ਸ਼ਹਿਰੀ (ਪੱਛਮੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪਛੱਮੀ), 73-ਲੁਧਿਆਣਾ (ਉੱਤਰੀ) ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, ਲੁਧਿਆਣਾ, 74-ਲੁਧਿਆਣਾ (ਦਿਹਾਤੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ, ਸਮਰਾਲਾ ਰਿਵਾਈਜਿੰਗ ਅਥਾਰਿਟੀ ਹਨ। ਇਸ ਮੌਕੇ ਵੱਖ-ਵੱਖ ਬੂਥਾਂ ‘ਤੇ ਸਬੰਧਤ ਪਿੰਡਾਂ ਦੇ ਪਟਵਾਰੀ/ਕਾਨੂੰਗੋ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਕੋਲ ਐਸ.ਜੀ.ਪੀ.ਸੀ. ਦੀ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ/ਰਜਿਸਟਰ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਲਈ ਖਾਲੀ ਫਾਰਮ ਵੀ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ…
-
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ‘ਮੇਰਾ ਭਾਰਤ, ਵਿਕਸਤ ਭਾਰਤ-2047 ਵਿਸ਼ੇ ਤਹਿਤ ਭਾਸ਼ਣ ਮੁਕਾਬਲੇ ਕਰਵਾਏ

ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਸਮਾਜਿਕ ਗਤੀਵਿਧੀਆਂ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕਰਦਾ ਹੈ ਅਤੇ ਨੌਜਵਾਨਾਂ ਲਈ ਚੰਗਾ ਮਾਰਗਦਰਸ਼ਕ ਹੈ। ਉਹ ਖੁਦ ਵੀ ਆਪਣੇ ਪਿੰਡ ਵਿੱਚ ਕਲੱਬ ਮੈਬਰ ਬਣ ਕੇ ਲਗਭਗ 42 ਵਾਰ ਖੂਨ ਦਾਨ ਕਰ ਚੁੱਕੇ ਹਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਕਲੱਬਾ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜਿਲ੍ਹੇ ਦੀਆਂ ਯੂਥ ਕਲੱਬਾਂ ਨੂੰ ਇਹਨਾਂ ਭਾਸ਼ਣ ਮੁਕਾਬਿਲਆਂ ਤੋ ਦੂਰ ਰੱਖਿਆ ਗਿਆ।ਕੇਵਲ ਕੁਝ ਸਕੂਲਾਂ ਦੇ ਬੱਚਿਆਂ ਨੂੰ ਬੁਲਾਕੇ ਨਗ ਪੂਰੇ ਕਰ ਲਏ ਗਏ।ਇੱਕ ਪਾਸੇ ਸਰਕਾਰ ਨੋਜਵਾਨਾਂ ਲਈ ਯੋਜਨਾਵਾਂ ਉਲੀਕ ਰਹੀ ਹੈ ਉਥੇ ਹੀ ਪਿਛਲੇ ਅੱਠ ਮਹੀਨੇ ਤੋਂ ਨਹਿਰੂ ਯੁਵਾ ਕੇਂਦਰ ਦਾ ਨੋਜਵਾਨਾਂ ਨਾਲ ਕੋਈ ਤਾਲਮੇਲ ਨਹੀ ਹੈ।ਭਰੋਸੇ ਯੋਗ ਸੂਤਰਾਂ ਅੁਨਸਾਰ ਨਹਿਰੂ ਯੁਵਾ ਕੇਂਦਰ…
-
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ 18 ਜਨਵਰੀ ਨੂੰ ਪਾਣੀਆ ਦੇ ਮਸਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਲਗਾਇਆ ਜਾਵੇਗਾ ਪੱਕਾ ਮੋਰਚਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜੱਥੇਬੰਦੀ ਦੀ ਜ਼ਿਲ੍ਹਾ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਇਸ ਦਾ ਵਿਰੋਧ 18ਜਨਵਰੀ ਨੂੰ ਪਾਣੀਆਂ ਦੇ ਮਸਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੀ ਤਿਆਰੀ ਦੀ ਜਾਣਕਾਰੀ ਸਾਂਝੀ ਕੀਤੀ ਗਈ ਇਸ ਵਿੱਚ ਵੱਖ ਵੱਖ ਪਿੰਡਾਂ ਤੋਂ ਤਕਰੀਬਨ ਧਰਨੇ ਦੀ ਸ਼ੁਰੂਆਤ ਲਈ…
-
ਪੀਐੱਮ ਜਨ ਔਸ਼ਧੀ ਕੇਂਦਰਾਂ ‘ਚ ਉਪਲਬਧ ਸਸਤੀਆਂ ਅਤੇ ਮਿਆਰੀ ਦਵਾਈਆਂ ਪੇਂਡੂ ਖੇਤਰਾਂ ਦੇ ਗਰੀਬਾਂ ਨੂੰ ਵੀ ਮਿਲਣਗੀਆਂ: ਅਮਿਤ ਸ਼ਾਹ

ਜਲੰਧਰ/ਲੁਧਿਆਣਾ :ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ 5 ਰਾਜਾਂ ਦੇ ਪੀਏਸੀਐਸ ਨੂੰ ਪ੍ਰਧਾਨ ਮੰਤਰੀ ਭਾਰਤੀ ਜਨ-ਔਸ਼ਧੀ ਕੇਂਦਰ ਦੇ ਸੰਚਾਲਨ ਲਈ ਸਟੋਰ ਕੋਡ ਵੰਡਣ ਦੇ ਪ੍ਰੋਗਰਾਮ ਵਿੱਚ ਸਪੱਸ਼ਟ ਕੀਤਾ ਕਿ ਹੁਣ ਪ੍ਰਧਾਨ ਮੰਤਰੀ ਜਨ-ਔਸ਼ਧੀ ਕੇਂਦਰਾਂ ਵਿੱਚ ਉਪਲਬਧ ਹੋਣਗੀਆਂ ਦਵਾਈਆਂ । ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼ਾਹ ਦੀ ਨਿਗਰਾਨੀ ਹੇਠ, ਜਿਨ੍ਹਾਂ ਨੇ ਸਹਿਕਾਰੀ ਲਹਿਰ ਨੂੰ ਮਜ਼ਬੂਤ ਕੀਤਾ, ਦੇਸ਼ ਭਰ ਵਿੱਚ 2,373 ਪੈਕ ਕਿਫਾਇਤੀ ਦਵਾਈਆਂ ਦੀਆਂ ਦੁਕਾਨਾਂ ਯਾਨੀ ਜਨ ਔਸ਼ਧੀ ਕੇਂਦਰਾਂ ਵਜੋਂ ਸਥਾਪਿਤ ਕੀਤੇ ਜਾ ਰਹੇ ਹਨ। ਅੰਤੋਦਿਆ ਦੀ ਰਾਜਨੀਤੀ ਕਰਨ ਵਾਲੇ ਦਿੱਗਜ ਨੇਤਾ ਅਮਿਤ ਸ਼ਾਹ ਦੇ ਇਸ ਕਦਮ ਨਾਲ ਹੁਣ ਪੇਂਡੂ ਖੇਤਰਾਂ ਦੇ ਗਰੀਬ ਅਤੇ ਕਿਸਾਨ ਵੀ ਪੀਏਸੀਐਸ ਰਾਹੀਂ ਸਸਤੀਆਂ ਦਵਾਈਆਂ ਪ੍ਰਾਪਤ ਕਰ ਸਕਣਗੇ। ਸਿਹਤ ਸੁਧਾਰ ਲਈ, ਪਿਛਲੇ 9 ਸਾਲਾਂ ਵਿੱਚ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਯੋਜਨਾ, ਪ੍ਰਧਾਨ ਮੰਤਰੀ ਸਿਹਤ ਬੁਨਿਆਦੀ ਢਾਂਚਾ ਯੋਜਨਾ, ਪ੍ਰਧਾਨ ਮੰਤਰੀ ਸਵਾਸਥ ਸੁਰੱਖਿਆ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਮਲੇਰੀਆ ਮੁਕਤ ਭਾਰਤ, ਵਿਸ਼ਵਵਿਆਪੀ ਟੀਕਾਕਰਨ ਲਈ ਮਿਸ਼ਨ ਇੰਦਰਧਨੁਸ਼, ਟੀ.ਬੀ. ਦੇ ਖਾਤਮੇ ਪ੍ਰੋਗਰਾਮ, ਟੀ.ਬੀ. ਵੰਦਨਾ ਯੋਜਨਾ, ਜਨਨੀ ਸੁਰੱਖਿਆ ਯੋਜਨਾ, ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ, ਫਿਟ ਇੰਡੀਆ, ਖੇਲੋ ਇੰਡੀਆ ਅਤੇ ਡਾਇਲਸਿਸ ਪ੍ਰੋਗਰਾਮ ਵਰਗੇ ਬਹੁਤ ਸਾਰੇ ਪ੍ਰੋਗਰਾਮਾਂ ਦਾ ਇੱਕ ਨੈਟਵਰਕ ਬੁਣਿਆ ਗਿਆ ਹੈ। ਅੱਜ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵੱਧ ਹੋ ਗਈ ਹੈ, ਜਿਨ੍ਹਾਂ ਵਿੱਚ 2,260 ਤੋਂ ਵੱਧ ਦਵਾਈਆਂ ਉਪਲਬਧ ਹਨ।
-
ਦਿੱਲੀ ਵਾਂਗ ਪੰਜਾਬ ਵਿੱਚ ਵੀ ਕਾਂਗਰਸ ਦੇ ਪਤਨ ਦਾ ਕਾਰਨ ਨਾ ਬਣ੍ਹ ਜਾਵੇ ਆਪ ਨਾਲ ਕੀਤਾ ਸਿਆਸੀ ਗਠਜੋੜ

ਲੁਧਿਆਣਾਂ ::::::::::::::: ਦੇਸ਼ ਦੇ ਅੰਦਰ ਨਜਦੀਕ ਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਹੀ ਪਾਰਟੀਆਂ ਦੇ ਅੰਦਰ ਸਿਆਸੀ ਗਠਜੋੜ ਕਰਨ ਲਈ ਹਲਚੱਲ ਦੇਸ਼ ਹੈ ਦੇਸ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਹਰ ਹਾਲ ਵਿੱਚ ਚਾਹੁੰਦੇਂ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅੰਦਰ ਮੁੜ ਭਾਜਪਾ ਦੀ ਅਗਵਾਈ…
-
ਗੈਰ ਕਾਨੂੰਨੀ ਰੇਤ ਦੀ ਖੁਦਾਈ ਕਰਨ ਦਾ ਧਨਾਨਸੂ ਵਾਸੀ ਤੇ ਮਾਮਲਾ ਦਰਜ

ਪੁਲਿਸ ਥਾਣਾਂ ਮੇਹਰਬਾਨ ਦੀ ਪੁਲਿਸ ਨੇ ਪਿੰਡ ਧਨਾਨਸੂ ਦੇ ਰਹਿਣ ਵਾਲੇ ਜਮੀਨ ਮਾਲਿਕ ਰਾਜਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਧਨਾਨਸੂ ਤੇ ਗੈਰ ਕਾਨੂੰਨੀ ਤਰੀਕੇ ਨਾਲ ਰੇਤ ਦੀ ਖੁਦਾਈ ਕਰਨ ਅਤੇ ਹੋਰ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਥਿਤ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਮਾਇੰਨਗ ਵਿਭਾਗ ਦੇ…
-
9 ਮਾਰਚ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ -ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਉ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਸੀ. ਜੇ. ਐਮ-ਕਮ-ਸਕੱਤਰ ਕਮਲਦੀਪ ਸਿੰਘ ਧਾਲੀਵਾਲ, ਜੱਜ ਬਾਲ ਨਿਆਂ ਬੋਰਡ ਮੈਡਮ ਕੋਂਪਲ ਧੰਜਲ, ਡੀ.ਐਸ.ਪੀ ਲਖਵੀਰ…
-
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ…
