-
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਫੂਕੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਅਰਥੀ

ਸੰਗਰੂਰ:::::::::::::::::: ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਨਵਾੜੀ ਵਰਕਰਾਂ ਉੱਤੇ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ESMA) ਲਾਗੂ ਕਰਨ ਅਤੇ ਗ੍ਰਿਫਤਾਰੀਆਂ ਕੀਤੇ ਜਾਣ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਸੰਗਰੂਰ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਗੇਟ ਅੱਗੇ ਆਂਧਰਾ ਪ੍ਰਦੇਸ਼ ਦੇ ਮੁੱਖ…
-
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ*

* ਚੰਡੀਗੜ:::::::::::::::: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ…
-
ਖੇਤੀ ਮੰਤਰਾਲਾ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਲੁਧਿਆਣਾ::::::::::::::: – ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ ਵਿੱਚ ਕਨੋਲਾ (ਗੋਭੀ) ਸਰੋਂ, ਗੋਭੀ ਸਰੋਂ ਦੀ ਜੀਉ ਟੈਗਿੰਗ, ਕਣਕ ਦੀਆਂ ਕਿਸਮਾਂ ਉੱਤੇ ਤਾਪਮਾਨ ਦਾ ਅਸਰ ਦੇਖਣ ਲਈ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਅਤੇ ਕੇ.ਵੀ.ਕੇ. ਸਮਰਾਲਾ ਦੀ ਟੀਮ ਨਾਲ ਸਾਂਝੇ ਤੌਰ ਤੇ ਲੁਧਿਆਣੇ ਜ਼ਿਲ੍ਹੇ ਦੇ ਪਿੰਡਾਂ ਬਿਲਗਾ…
-
ਐਮਪੀ ਅਰੋੜਾ ਨੇ ਬੀਐਸਐਨਐਲ ਨੂੰ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਲੁਧਿਆਣਾ:::::::::::::::: ਮੰਗਲਵਾਰ ਨੂੰ ਜੀ.ਐਮ ਟੈਲੀਕਾਮ ਲੁਧਿਆਣਾ ਦੇ ਦਫ਼ਤਰ ਵਿਖੇ ਟੈਲੀਕਾਮ ਅਡਵਾਜ਼ਰੀ ਕਮੇਟੀ (ਟੈਲੀਕਾਮ ਸਲਾਹਕਾਰ ਕਮੇਟੀ) (ਟੀ.ਏ.ਸੀ.) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸਬੰਧਤਾਂ ਅਧਿਕਾਰੀਆਂ ਨੂੰ ਟੀ.ਏ.ਸੀ. ਦੀਆਂ ਨਿਯਮਤ ਮੀਟਿੰਗਾਂ ਦਾ ਆਯੋਜਨ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਬੀਐਸਐਨਐਲ ਨਾਲ ਸਬੰਧਤ ਸ਼ਿਕਾਇਤਾਂ ਅਤੇ ਮੁੱਦਿਆਂ ਦਾ ਬਿਨਾਂ ਕਿਸੇ ਦੇਰੀ…
-
ਅਵਾਸ ਨੀਤੀਆਂ ਵਿੱਚ ਤਬਦੀਲੀ ਕੈਨੇਡਾ ਦੇ ਬਦਲਦੇ ਆਰਥਿਕ-ਸਿਆਸੀ ਸਮੀਕਰਨ ਦਾ ਸਿੱਟਾ

ਕੈਨੇਡ[:::::::::::::::::::::: ਬੀਤੇ ਸੋਮਵਾਰ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿੱਪ ਮੰਤਰੀ ਮਾਰਕ ਮਿਲਰ ਨੇ ਵਿਦਿਆਰਥੀ ਵੀਜ਼ਿਆਂ ਨੂੰ ਸੀਮਤ ਕਰਨ ਲਈ 1 ਸਤੰਬਰ 2024 ਤੋਂ ਨਿੱਜੀ ਹਿੱਸੇਦਾਰੀ ਵਾਲੇ ਕਾਲਜਾਂ ਤੋਂ ਗਰੈਜੂਏਟ ਹੋਣ ਵਾਲੇ ਪੋਸਟ ਗਰੈਜ਼ੂਏਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਰਕ ਪਰਮਿਟ ਨਾ ਦੇਣ, ਕਾਨੂੰਨ ਅਤੇ ਮੈਡੀਕਲ ਵਰਗੇ ਕਿੱਤਾਕਾਰੀ ਖੇਤਰਾਂ ਵਿੱਚ ਪੜ੍ਹਾਈ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ…
-
ਜਵਾਹਰ ਨਵੋਦਿਆ ਵਿਦਿਆਲਿਆ ਸੈਸ਼ਨ 2024-25 – ਜਮਾਤ 9ਵੀਂ ਅਤੇ 11ਵੀਂ ‘ਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ ਨੂੰ

ਲੁਧਿਆਣਾ:::::::::::::::: – ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਜਮਾਤ ਨੌਵੀਂ ਅਤੇ ਗਿਆਰਵੀਂ ਸੈਸ਼ਨ 2024-25 ਵਿੱਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਮਿਤੀ 10 ਫਰਵਰੀ 2024 ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਲਈ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨੂੰ ਨੌਵੀਂ ਜਮਾਤ ਲਈ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ…
-
ਭਾਰਤੀ ਮਿਆਰ ਬਿਊਰੋ ਨੇ ਜਿਲ੍ਹਾ ਮੋਗਾ ਵਿਖੇ ਜਾਗਰੂਕਤਾ ਕੈਂਪ ਲਾਇਆ

ਮੋਗਾ:::::::::::::::::: – ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸ਼੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ ਅਤੇ ਸ੍ਰੀ ਹਰਜਿੰਦਰ ਸਿੰਘ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦੇ ਸਹਿਯੋਗ ਨਾਲ ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਮੰਤਰਾਲਿਆ ਭਾਰਤ ਸਰਕਾਰ) ਚੰਡੀਗੜ੍ਹ ਸ਼ਾਖਾ ਦਫਤਰ ਸੀ.ਐਚ.ਬੀ.ਓ. ਵੱਲੋਂ ਅੱਜ ਮੋਗਾ-1/2 ਵਿਖੇ ਬੀ.ਡੀ.ਪੀ.ਓ. ਸ਼੍ਰੀ ਰਾਜਵਿੰਦਰ ਸਿੰਘ ਦੀ ਅਗਵਾਈ…
-
ਸੀ-ਪਾਈਟ ਕੈਂਪ ਲੁਧਿਆਣਾ ‘ਚ ਫੌਜ(ਅਗਨੀਵੀਰ) ਦੀ ਭਰਤੀ ਲਈ ਮੁਫਤ ਤਿਆਰੀ ਸ਼ੁਰੂ

ਲੁਧਿਆਣਾ:::::::::::::::::::: – ਪੰਜਾਬ ਸਰਕਾਰ ਦੁਆਰਾ ਫੌਜ (ਅਗਨੀਵੀਰ) ਵਿੱਚ ਭਰਤੀ ਹੋਣ ਲਈ ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਜ਼ਿਲ੍ਹੇ ਦੇ ਯੁਵਕਾਂ ਲਈ ਮੁਫਤ ਸਿਖਲਾਈ ਸੁਰੂ ਕੀਤੀ ਗਈ ਹੈ। ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਫਸਰ ਸ੍ਰੀ ਇੰਦਰਜੀਤ ਕੁਮਾਰ ਵੱਲੋ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਟ੍ਰੇਨਿੰਗ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਕਿਹਾ…
-
ਜੰਗਲੀ ਸਾਂਬਰ ਦੇ ਭਟਕੇ ਹੋਏ ਬੱਚੇ ਨੂੰ ਕੀਤਾ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਹਵਾਲੇ

ਬਲਾਚੌਰ :::::::::::::::::::::::::::: ਸ਼ਿਕਾਰੀ ਕੁੱਤਿਆਂ ਦਾ ਸਤਾਇਆ ਭਟਕਿਆ ਹੋਇਆ ਜੰਗਲੀ ਸਾਂਬਰ ਦਾ ਬੱਚਾ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਹਵਾਲੇ ਕਰਨ ਦੀ ਕੀਤਾ । ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲੱਗਪਗ ਦੁਪਹਿਰ 2 ਵਜੇ ਇੱਕ ਜੰਗਲੀ ਸਾਂਬਰ ਦਾ ਭਟਕਿਆ ਹੋਇਆ ਬੱਚਾ ਜਿਸ ਦੇ ਮਗਰ ਸ਼ਿਕਾਰੀ ਕੁੱਤੇ ਲੱਗੇ ਹੋਏ ਸਨ, ਆਪਣੀ ਜਾਨ ਬਚਾਉਂਦਾ ਹੋਇਆ ਜੋਗਿੰਦਰ ਸਿੰਘ ਪਿੰਡ ਧੌਲ…
-
ਹਿੱਟ ਐਂਡ ਰਨ ਕਾਨੂੰਨ ਵਾਪਸ ਕਰਵਾਉਣ ਲਈ ਕੀਤੇ ਜਾਣਗੇ ਪ੍ਰਦਰਸ਼ਨ – ਲਕਸ਼ਮਇਆ

ਸੰਗਰੂਰ:::::::::::::::::::::: ਟਰਾਂਸਪੋਰਟ ਮਾਲਕਾਂ ਅਤੇ ਚਾਲਕਾਂ ਦੀ ਸੂਬਾਈ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਪ੍ਰਤੀਨਿਧਾਂ ਦੀ ਕਨਵੈਨਸ਼ਨ ਸ੍ਰ: ਰੇਸ਼ਮ ਸਿੰਘ, ਸੁਰਜੀਤ ਸਿੰਘ ਢੇਰ, ਪੀ. ਆਰ. ਟੀ. ਸੀ. ਵੱਲੋਂ ਤਰਸੇਮ ਸਿੰਘ, ਦਲਜੀਤ ਕੁਮਾਰ ਗੋਰਾ, ਦੀ ਪ੍ਰਧਾਨਗੀ ਮੰਡਲ ਦੇ ਅਧਾਰਿਤ ਕੀਤੀ ਗਈ। ਕਨਵੈਨਸ਼ਨ ਨੇ ਐਲਾਨ ਕੀਤਾ ਕਿ ਮੋਦੀ ਸਰਕਾਰ ਨੇ ਨਵੇਂ ਬਣਾਏ ਹਿੱਟ ਐਂਡ ਰਨ ਕਾਨੂੰਨ ਭਾਰਤੀ ਨਿਆਂ ਸਹਿੰਤਾ…
