ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ, ਕਾਨੂੰਨੀ ਕਾਰਵਾਈ ਦੇ ਆਦੇਸ਼ ਜਾਰੀ
ਚੰਡੀਗੜ੍ਹ, ( ਜਸਟਿਸ ਨਿਊਜ਼ ) ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 Read More