ਜ਼ਿਲ੍ਹੇ ਦੀਆਂ ਸਮੂਹ ਰੈੱਡ ਰਿਬਨ ਕਲੱਬਾਂ ਦੇ ਏਡਜ਼, ਖੂਨਦਾਨ, ਟੀ. ਬੀ. ਨਸ਼ਿਆਂ ਦੇ ਬੁਰੇ ਪ੍ਰਭਾਵਾਂ ਆਦਿ ਵਿਸ਼ਿਆਂ ਉਪਰ ਕਰਵਾਏ ਵੱਖ ਵੱਖ ਮੁਕਾਬਲੇ
ਮੋਗਾ (ਮਨਪ੍ਰੀਤ ਸਿੰਘ/ਗੁਰਜੀਤ ਸੰਧੂ ) ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ, ਦਵਿੰਦਰ ਸਿੰਘ Read More