ਰਾਮ ਤੀਰਥ ਰੋਡ ਤੇ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਤੇ ਚੱਲਿਆ ਪੀਲਾ ਪੰਜਾ=ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ
ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ Read More