ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਸਰਕਾਰ ਵੱਲੋਂ ਲੋਕਤੰਤਰ ਦੀਆਂ ਉਡਾਈਆਂ ਧੱਜੀਆਂ ਦਾ ਜਵਾਬ ਹਾਈਕੋਰਟ ਵਿੱਚ ਲਵਾਂਗੇ– ਸ਼ਵੇਤ ਮਲਿਕ–ਭਾਜਪਾ ਵਰਕਰਾਂ ਨਾਲ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ– ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਤੰਤਰ ਦਾ ਸ਼ਰੇਆਮ ਕਤਲ ਕਰਕੇ ਭਾਜਪਾ Read More