ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਾਲੀਆਂ ਵਿਖੇ ਅਤਿ ਆਧੁਨਿਕ ‘ਪੇਂਡੂ ਲਾਇਬ੍ਰੇਰੀ’ ਦਾ ਉਦਘਾਟਨ
ਸੰਗਰੂਰ,::::::::::::::ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲੀਆਂ ਵਿਖੇ ਸਥਾਪਤ ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਆਪਣੇ ਸਬੰਧਨ ਦੌਰਾਨ ਵਿਧਾਇਕ ਨਰਿੰਦਰ Read More