ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਸੰਗਰੂਰ (ਪੱਤਰ ਪ੍ਰੇਰਕ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ Read More