ਸੀ.ਐੱਸ.ਆਈ.ਆਰ-ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਕੇਂਦਰ ਦੇ ਆਸ ਪਾਸ ਧਾਰਾ 163 ਲਾਗੂ
ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਸੀ.ਐੱਸ.ਆਈ.ਆਰ–ਯੂ.ਜੀ.ਸੀ. ਨੈੱਟ ਦੀ ਪ੍ਰੀਖੀਆ 18 ਦਸੰਬਰ 2025 ਨੂੰ ਜਿਲ੍ਹੇ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋਵੇਗੀ। ਇਹ ਪ੍ਰੀਖਿਆ ਦੀ ਪਹਿਲੀ ਸ਼ਿਫਟ ਸਵੇਰੇ 9 ਵਜੇ Read More