ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਤਸ਼ਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ-ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਇਸ਼ਾਰਿਆਂ ‘ਤੇ ਕਰ ਰਹੇ ਸਨ ਕੰਮ- ਡੀਜੀਪੀ ਗੌਰਵ ਯਾਦਵ
ਰਣਜੀਤ ਸਿੰਘ ਮਸੌਣ ਜੋਗਾ ਸਿੰਘ ਰਾਜਪੂਤ ਚੰਡੀਗੜ੍ਹ/ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ Read More