ਪਿੰਡ ਵਾਸੀ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਹੀਂ ਕਰਨਗੇ”-ਵਿਧਾਇਕ ਅਮਨਦੀਪ ਕੌਰ ਅਰੋੜਾ
ਮੋਗਾ(ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਹਰੇਕ ਨਾਗਰਿਕ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਮੁਹਿੰਮ Read More