ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਮੁੱਖ ਸੇਵਾ ਕੇਂਦਰ ਵਿੱਚ ਭਰਤੀ ਲਈ 9 ਫਰਵਰੀ ਨੂੰ ਲੱਗੇਗਾ ਸੂਬਾ ਪੱਧਰੀ ‘ਨੌਕਰੀ ਮੇਲਾ’*ਬਾਰ੍ਹਵੀਂ ਪਾਸ ਨੌਜਵਾਨਾਂ ਲਈ ਸੁਨਹਿਰੀ ਮੌਕਾ : ਪ੍ਰੋਜੈਕਟ ਹੈਡ ਪ੍ਰਭਜੋਤ ਸਿੰਘ
ਲੁਧਿਆਣਾ, :(ਜਸਟਿਸ ਨਿਊਜ਼) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੇ Read More