August 28, 2026

Justice News

ਅਵਾਮ ਦੀ ਆਵਾਜ਼

ਹੁਸ਼ਿਆਰਪੁਰ,  (  ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਦੇ  ਚੇਅਰਮੈਨ ਤਰਸੇਮ ਦੀਵਾਨਾ  ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ...

  ਹੁਸ਼ਿਆਰਪੁਰ, ( ਤਰਸੇਮ ਦੀਵਾਨਾ ) ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਗੌਰਵ ਯਾਦਵ, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐਸ.ਟੀ.ਐਫ.ਪੰਜਾਬ, ਚੰਡੀਗੜ੍ਹ ਕੁਲਦੀਪ ਸਿੰਘ ਅਤੇ  ਡਿਪਟੀ ਇੰਸਪੈਕਰ ਜਨਰਲ ਪੁਲਿਸ, ਜਲੰਧਰ ਰੇਂਜ਼ ਹਰਮਨਬੀਰ ਸਿੰਘ, ਦੇ ਦਿਸ਼ਾ ਨਿਰਦੇਸ਼ਾ ‘ਤੇ ਪੰਜਾਬ ਰਾਜ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮਅਤੇ ਜਵਾਨਾਂ ਤੇ ਬੱਚਿਆ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਸੀਨੀਅਰਕਪਤਾਨਪੁਲਿਸ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ 24 ਤੋਂ...

ਚੰਡੀਗੜ੍ਹ, 29 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਵਿਚ ਫੋਰੇਂਸਿਕ ਵਿਗਿਆਨ ਵਿਚ ਸਿਖਲਾਈ ਅਤੇ ਲੈਬ ਪ੍ਰੀਖਿਣ ਸਹੂਲਤਾਂ ਲਈ...

ਮਾਨਸਾ - (ਡਾ ਸੰਦੀਪ ਘੰਡ)ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਵਾਲੇ ਖ਼ੂਨਦਾਨੀ ਅਤੇ ਸਾਰਾ ਯਹਾਂ ਪੰਜਾਬੀ ਨਿਊਜ਼ ਦੇ ਮੁੱਖ ਸੰਪਾਦਕ ਬਲਜੀਤ...

ਨੂਰਪੁਰ ਬੇਦੀ,  (ਅਵਿਨਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਤੇ ਪੰਜਾਬ ਦੀ ਨਾਮਵਰ ਸੰਸਥਾ ਇਨਸਾਨੀਅਤ ਪਹਿਲਾਂ ਵਲੋਂ ਮੁਫ਼ਤ...

ਹੁਸ਼ਿਆਰਪੁਰ 29 ਫਰਵਰੀ ( ਤਰਸੇਮ ਦੀਵਾਨਾ ) ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਪੂਰਤੀ...

ਮੋਗਾ, ( Gurjeet sandhu) ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ...

ਅੰਮ੍ਰਿਤਸਰ,  ( ਰਣਜੀਤ ਸਿੰਘ ਮਸੌਣ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ...

Copyright © All rights reserved. | Newsphere by AF themes.