ਗੁਰੂ ਨਾਨਕ ਸਟੇਡੀਅਮ ‘ਚ ਨੌਜਵਾਨ ਵੇਟਲਿਫਟਰਾਂ ਲਈ ਇੱਕ ਨਵੀਂ ਸ਼ੁਰੂਆਤ= ਡਿਪਟੀ ਕਮਿਸ਼ਨਰ ਹਿਮਾਂਸੂ ਜੈਨ ਨੇ ਅੱਜ ਨਵੇਂ ਸਥਾਪਿਤ ਵੇਟਲਿਫਟਿੰਗ ਸਿਖਲਾਈ ਕੇਂਦਰ ਦਾ ਕੀਤਾ ਉਦਘਾਟਨ
ਲੁਧਿਆਣਾ ( ਜਸਟਿਸ ਨਿਊਜ਼ ) ਜ਼ਿਲ੍ਹੇ ਲਈ ਇੱਕ ਮਾਣਮੱਤੀ ਅਤੇ ਪ੍ਰੇਰਨਾਦਾਇਕ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਨਵੇਂ ਸਥਾਪਿਤ ਵੇਟਲਿਫਟਿੰਗ Read More