ਧੂੜਕੋਟ ਰਣਸੀਂਹ ਦੇ ਮ੍ਰਿਤਕ ਅਧਿਆਪਕ ਜੋੜੇ ਦੀ ਹੋਈ ਬੇਕਵਕਤੀ ਮੌਤ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ-ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਾਜਾ ਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਐਲਾਨ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅੰਗਰੇਜੀ ਅਧਿਆਪਕ ਸਰਕਾਰੀ ਹਾਈ ਸਕੂਲ Read More