ਅੱਠਵੀ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪਰੀਖਿਆਵਾਂ ਸਮੇਤ ਓਪਨ ਸਕੂਲ 17 ਫਰਵਰੀ ਤੋਂ 04 ਅਪ੍ਰੈਲ ਤੱਕ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 17 ਫਰਵਰੀ ਤੋਂ 04 ਅਪ੍ਰੈਲ 2026 ਤੱਕ Read More