-
ਕਦੋਂ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ (ਹੁਸਨ ਚੰਦ ਸੈਣੀ)

ਨੂਰਪੁਰ ਬੇਦੀ ::::::::::::::::::::: ਐਮਟੀ ਕਰਾਈਮ ਐਂਟੀ ਕਰੱਪਸ਼ਨ ਫਾਊਂਡੇਸ਼ਨ ਸੰਸਥਾ ਦੇ ਸੂਬਾ ਪ੍ਰਧਾਨ ਹੁਸਨ ਚੰਦ ਸੈਣੀ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ ਲਾਉਂਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪੰਜਾਬ ਦੇ ਹਾਲਾਤ ਦਿਨੋ ਦਿਨ ਬਦਤਰ…
-
17ਵਾਂ ਤੇ 18ਵਾਂ ਡੋਗ ਸ਼ੋਅ 4 ਨੂੰ

ਕਪੂਰਥਲਾ::::::::::::::: ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਲੋਂ 17ਵਾਂ ਅਤੇ 18ਵਾਂ ਆਲ ਬਰੀਡ ਡੋਗ ਸ਼ੋਅ 4 ਫ਼ਰਵਰੀ 2024 ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ । ਇਹ ਸ਼ੋਅ ਆਮ ਲੋਕਾਂ ਲਈ ਪਾਲਤੂ ਜਾਨਵਰਾਂ ਵਿਚਲੀ ਜੈਵਿਕ ਵਿਭਿੰਨਤਾ ਤੇ ਜੀਨ ਪੂਲ ਦੀ ਜਾਣਕਾਰੀ ਭਰਪੂਰ ਦਿਲਚਸਪ ਪਲੇਟਫ਼ਾਰਮ ਹੋਵੇਗਾ। ਇਹ ਜਾਣਕਾਰੀ ਇਸ ਸ਼ੋਅ ਦੇ ਕੋਆਰਡੀਨੇਟਰ ਡਾ. ਮੋਨੀਸ਼ ਸੋਇਨ ਵਿਗਿਆਨ —ਡੀ ਸਾਇੰਸ…
-
ਸਕਿਉਰਪਿਉ ਗੱਡੀ ਨਾਲ ਟਕਰਾਇਆ ਆਵਾਰਾ ਪਸ਼ੂ

ਨਵਾਂਸ਼ਹਿਰ ::::::::::::::::::::: ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਇੱਕ ਆਵਾਰਾ ਪਸ਼ੂ ਸਕਿਰਉਰਪਿਉ ਗੱਡੀ ਨਾਲ ਟਕਰਾ ਗਿਆ | ਜਿਸਦੇ ਚੱਲਦੇ ਗੱਡੀ ਸਵਾਰ 2 ਵਿਅਕਤੀ ਵਾਲ ਵਾਲ ਬਚੇ ਤੇ ਆਵਾਰਾ ਪਸ਼ੂ ਜਖਮੀ ਹੋ ਗਿਆ | ਮੌਕੇ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਸਕਿਉਰਪੀਓ ਗੱਡੀ ਸਵਾਰ ਵਿਅਕਤੀ ਲਵਪ੍ਰੀਤ ਸਿੰਘ ਪੁੱਤਰ ਮਲੂਕ ਚੰਦ ਆਪਣਾ ਗੱਡੀ ਸਕਿਉਰਪੀਓ ਜਿਸਦਾ ਨੰਬਰ ਸੀਐਚ 01,ਸੀਐਸ 9262 ਵਿੱਚ…
-
ਕੈਨੇਡਾ ਦੇ ਵਿਦਿਆਰਥੀ ਸੰਘਰਸ਼ ਦੀ ਪੂਰਨ ਜਿੱਤ

ਕੈਨੇਡਾ::::::::::::::::::::::::::: ਬੀਤੇ ਕਈ ਦਿਨਾਂ ਤੋਂ ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ‘ਮੌਂਟਰੀਅਲ ਯੂਥ ਸਟੂਡੈਂਟ ਆਰਗੇਨਾਈਜੇਸ਼ਨ’ ਅਲਗੋਮਾ ਯੂਨੀਵਰਸਿਟੀ ਵੱਲੋਂ ਵੱਡੀ ਗਿਣਤੀ ਵਿੱਚ ਫੇਲ੍ਹ ਕੀਤੇ ਵਿਦਿਆਰਥੀਆਂ ਦੇ ਪੇਪਰਾਂ ਦੇ ਨਿਰਪੱਖ ਮੁਲਾਂਕਣ, ਯੂਨੀਵਰਸਿਟੀ ਦੀ ਜਵਾਬਦੇਹੀ, ਸਬੰਧਿਤ ਪ੍ਰੋਫੈਸਰ ਨੂੰ ਬਰਖਾਸਤ ਕਰਨ ਅਤੇ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ…
-
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ ::::::::::::::::::::::: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਇਹ ਆਦੇਸ਼ 29 ਫਰਵਰੀ, 2024 ਤੱਕ ਲਾਗੂ ਰਹਿਣਗੇ। ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੀਆਂ…
-
ਮੋਗਾ ਪੁਲਿਸ ਨੇ ਗੈਂਗਸਟਰ ਨਵਦੀਪ ਸਿੰਘ ਉਰਫ਼ ਜੋਹਨ ਬੁੱਟਰ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ::::::::::::::::::: ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਨਿਰਦੇਸ਼ਾਂ ਤਹਿਤ ਅਜੇ ਰਾਜ ਸਿੰਘ ਐਸ.ਪੀ (ਆਈ) ਮੋਗਾ ਅਤੇ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ…
-
ਬਾਵਾ ਅਤੇ ਰਾਜੀਵ ਨੇ ਮਾਲਵਾ ਸੱਭਿਆਚਾਰਕ ਮੰਚ ਦੀ ਕਾਰਜਕਾਰਨੀ ਦਾ ਗਠਨ ਕੀਤਾ

ਲੁਧਿਆਣਾ::::::::::::::::::::- ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਸਮੁੱਚੀ ਕਾਰਜਕਾਰਨੀ ਦਾ ਗਠਨ ਕ੍ਰਿਸ਼ਨ ਕੁਮਾਰ ਬਾਵਾ ਚੇਅਰਮੈਨ ਮੰਚ ਪੰਜਾਬ, ਰਾਜੀਵ ਕੁਮਾਰ ਲਵਲੀ ਪ੍ਰਧਾਨ ਮੰਚ ਪੰਜਾਬ ਅਤੇ ਸਿੰਮੀ ਕਵਾਤਰਾ ਪ੍ਰਧਾਨ ਮੰਚ ਪੰਜਾਬ (ਮਹਿਲਾ ਵਿੰਗ) ਨੇ ਮੁੱਖ ਸਰਪ੍ਰਸਤ ਗੁਰਭਜਨ ਗਿੱਲ ਨਾਲ ਮਸ਼ਵਰਾ ਕਰਕੇ ਕੀਤਾ ਜਿਸ ਅਨੁਸਾਰ ਮੁੱਖ ਸਰਪ੍ਰਸਤ ਐੱਸ.ਪੀ. ਸਿੰਘ ਉਬਰਾਏ, ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ, ਪ੍ਰੋ. ਗੁਰਭਜਨ ਗਿੱਲ, ਮਲਕੀਤ…
-
**ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ**

ਭਵਾਨੀਗੜ੍ਹ ::::::::::::ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ…
-
ਸੇਵਾਵਾਂ ਪੱਕੀਆਂ ਕਰਵਾਉਣ ਲਈ ਰੌਣੀ ਫਾਰਮ ਵਿਖੇ ਲਾਇਆ ਧਰਨਾ

ਭਵਾਨੀਗੜ੍ਹ ::::::::::::::::::: ਪਸ਼ੂ ਪਾਲਣ ਵਿਭਾਗ ਦੇ ਅੰਦਰ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਸਿਹਤ ਸੰਭਾਲ ‘ਚ ਮੱਦਦ ਵਾਸਤੇ ਰੱਖੇ ਕਾਮੇ ਵੀਹ-ਵੀਹ ਸਾਲ ਬੀਤ ਜਾਣ ਦੇ ਬਾਵਜੂਦ ਅੱਜ ਵੀ ਕੱਚੇ ਹਨ ਜਦੋਂ ਕਿ ਵਿਭਾਗਾਂ ਦਾ ਬਾਕੀ ਅਮਲਾ ਪੱਕਾ ਹੈ। ਪਿਛਲੇ ਸਮੇਂ ‘ਚ ਵੱਖ-ਵੱਖ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਬਣਾਈਆਂ ਨੀਤੀਆਂ ਦਾ ਇਨਾਂ੍ਹ ਕਾਮਿਆਂ ਨੂੰ…

