ਨੌਜ਼ਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ
ਅੰਮ੍ਰਿਤਸਰ, 5 ਮਈ 2026-(ਰਣਜੀਤ ਸਿੰਘ ਮਸੌਣ/ ਸੁਰਿੰਦਰ ਸੋਨੂੰ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜ਼ਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ Read More