ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ਼ ਚੋਹਲਾ ਸਾਹਿਬ ਵਿਖੇ ਵਿਸ਼ਾਲ ਰੋਸ ਧਰਨਾ-ਟਕਸਾਲੀ ਅਤੇ ਜ਼ਿਲ੍ਹਾ ਲੀਡਰਸ਼ਿਪ ਨੇ ਦਿੱਤਾ ਮੁਕੰਮਲ ਇਕਜੁੱਟਤਾ ਦਾ ਸਬੂਤ
ਰਾਕੇਸ਼ ਨਈਅਰ ਚੋਹਲਾ ਸਾਹਿਬ, ਪੰਜਾਬ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਮੌਜੂਦਾ ਸੂਬਾ ਸਰਕਾਰ ਦੀਆਂ ਨਾਕਾਮੀਆਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਘਰ ਚੋਹਲਾ Read More