ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੋ ਰਹੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਦੀ ਅਪੀਲ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜੋਰ ਯਤਨਸ਼ੀਲ ਹੈ, Read More