ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਵੇਰਵੇ ਜਮਾਂ ਕਰਵਾ ਕੇ ਸਵੈ-ਗਣਨਾ ਪੂਰੀ ਕੀਤੀ, ਨਿਵਾਸੀਆਂ ਨੂੰ ਪੋਰਟਲ ਰਾਹੀਂ ਸ਼ਾਮਲ ਹੋਣ ਦੀ ਕੀਤੀ ਅਪੀਲ
ਲੁਧਿਆਣਾ, 🙁 ਜਸਟਿਸ ਨਿਊਜ਼) ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰਤ ਪੋਰਟਲ se.census.gov.in ਰਾਹੀਂ ਵੇਰਵੇ ਜਮ੍ਹਾਂ ਕਰਵਾ ਕੇ ਆਪਣੀ ਸਵੈ-ਗਣਨਾ ਪੂਰੀ ਕੀਤੀ। ਜ਼ਿਲ੍ਹਾ ਲੁਧਿਆਣਾ Read More