-
ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦਾ ਚੋਣ ਇਜਲਾ ਸ ਹੋਇਆ

ਸੰਗਰੂਰ;;;;;;;;;;;;;;;;;;;;;;;;;;;;: ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦਾ ਚੋਣ ਇਜਲਾਸ ਜਿਲਾ ਪੑਧਾਨ ਸਵਰਨਜੀਤ ਸਿੰਘ ਦੀ ਅਗਵਾਈ ਅਤੇ ਸੂਬਾ ਆਗੂ ਗੁਰਮੇਲ ਸਿੰਘ ਠੂਲੀਵਾਲ ਦੀ ਦੇਖਰੇਖ ਵਿੱਚ ਪਰਜਾਪਤ ਧਰਮਸਾਲਾ ਵਿਖੇ ਸਫਲਤਾ ਪੂਰਵਕ ਸਮਾਪਤ ਹੋਇਆ। ਇਸ ਇਜਲਾਸ ਨੂੰ ਮਰਹੂਮ ਜਮਹੂਰੀ ਆਗੂ ਨਾਮਦੇਵ ਭੁਟਾਲ ਨੂੰ ਸਮਰਪਿਤ ਕੀਤਾ ਗਿਆ, ਉਹਨਾਂ ਦੀ ਜੀਵਨ ਸਾਥਣ ਜਸਵੰਤ ਕੌਰ ਅਤੇ ਪਰੀਵਾਰ ਦਾ ਵਿਸੇਸ ਤੌਰ ਤੇ…
-
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ

ਸੰਗਰੂਰ,:::::::::::::::::::::: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ। ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਕਿ…
-
ਕਾਠਗੜ੍ਹ ਪੁਲਿਸ ਨੇ 12 ਗ੍ਰਾਮ ਹੈਰੋਇਨ ਇੱਕ ਕਾਰ ਸਮੇਤ ਦੋ ਆਰੋਪੀ ਗ੍ਰਿਫਤਾਰ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਦੇ ਐਸ ਐਸ ਓ ਪਵਿੱਤਰ ਸਿੰਘ ਅਤੇ ਐਸ ਆਈ ਪੂਰਨ ਸਿੰਘ ਨੇ 12 ਗ੍ਰਾਮ ਹੈਰੋਇਨ ਅਤੇ ਸਰਿੰਜਾਂ ਇੱਕ ਕਾਰ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ…
-
ਥਾਣਾ ਦਿੜ੍ਹਬਾ, ਸੁਨਾਮ ਤੇ ਚੀਮਾ ਖੇਤਰ ‘ਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ

ਸੰਗਰੂਰ::::::::::::::::::::::: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰਾਂ ਵਿੱਚ ਨਕਲੀ ਸ਼ਰਾਬ ਵੇਚਣ…
-
ਡਾ. ਸਿਮਰਤ ਕੌਰ (ਆਈ.ਪੀ.ਐਸ) ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਐਸ. ਐਸ.ਪੀ. ਦਾ ਚਾਰਜ ਸੰਭਾਲਿਆਂ

ਮਾਲੇਰਕੋਟਲਾ (ਅਸਲਮ ਨਾਜ਼, ਕਿੰਮੀ ਅਰੋੜਾ) ਡਾ. ਸਿਮਰਤ ਕੌਰ, (ਆਈ.ਪੀ.ਐਸ.) ਵੱਲੋਂ ਅੱਜ ਮਿਤੀ 23.03.2024 ਨੂੰ ਬਤੌਰ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਦਾ ਚਾਰਜ ਸੰਭਾਲਣ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਾਲ 2016 ਬੈਚ ਦੇ ਬਤੌਰ ਆਈ.ਪੀ.ਐਸ ਪੰਜਾਬ ਕਾਡਰ ਵਿੱਚ ਸਿਲੈਕਟ ਹੋਏ ਸਨ। ਇਸ ਉਪਰੰਤ ਉਹ ਪਟਿਆਲਾ ਵਿਖੇ ਏ.ਆਈ.ਜੀ ਕਾਊਂਟਰ ਇੰਟੈਲੀਜੈਸ ਵਿੱਚ ਸੇਵਾ ਨਿਭਾ ਰਹੇ…
-
ਅਪਰਾਧ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਆਪ੍ਰੇਸ਼ਨ ਨਿਯਮਿਤ ਤੌਰ ‘ਤੇ ਕੀਤੇ ਜਾਣਗੇ।

ਮਾਲੇਰਕੋਟਲਾ (ਕਿਮੀ ਅਰੌੜਾ ਅਸਲਮ ਨਾਜ਼) ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਾ: ਸਿਮਰਤ ਕੌਰ ਆਈ.ਪੀ.ਐਸ., ਐਸ.ਐਸ.ਪੀ. ਮਾਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਟਾਰਗੇਟਿਡ ਘੇਰਾਬੰਦੀ ਅਤੇ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਦੀ ਦੇਖ-ਰੇਖ ਹੇਠ ਸ੍ਰੀ. ਵੈਭਵ ਸਹਿਗਲ ਪੀ.ਪੀ.ਐਸ., ਐਸ.ਪੀ ਇਨਵ. ਮਾਲੇਰਕੋਟਲਾ ਦੋ ਵਿਸ਼ੇਸ਼ ਟੀਮਾਂ ਦਾ ਗਠਨ ਡੀ.ਐਸ.ਪੀ ਮਾਲੇਰਕੋਟਲਾ ਸ. ਗੁਰਦੇਵ…
-
Haryana News

ਚੰਡੀਗੜ੍ਹ, 24 ਮਾਰਚ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੂਰਾਗ ਅਗਰਵਾਲਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਯੋਗਦਾਨ ਜਰੂਰਨ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਦਰਜ ਹੋਣੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਸਿਰਫ…
-
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ

ਸੰਗਰੂਰ::::::::::::::::: ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ…
-
ਬੇਰ ਬਗੀਚਾ ਮੇਲਾ ਗੁੜੇ(ਲੁਧਿਆਣਾ) ਸੰਪੂਰਨ

ਲੁਧਿਆਣਾਃ ( Harjinder/Rahul Ghai) ਪੰਜਾਬੀ ਲੋਕ ਵਿਰਾਸਤ ਅਕਾਡਮੀ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਸਹਿਯੋਗ ਨਾਲ਼ ਮਿੱਠੇ ਪੋਲੇ ਬੇਰਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਪਿੰਡ ਗੁੜੇ (ਨੇੜੇ ਚੌਕੀਮਾਨ) ਜ਼ਿਲ੍ਹਾ ਲੁਧਿਆਣਾ ਵਿਖੇ ਸ.ਗੁਰਮੀਤ ਸਿੰਘ ਮਾਨ ਦੇ ਖੇਤਾਂ ਵਿੱਚ ਬੇਰ ਬਗੀਚਾ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਮਾਹਿਰਾਂ,ਕਿਸਾਨਾਂ, ਖਿਡਾਰੀਆਂ, ਲੇਖਕਾਂ ਤੇ…
-
ਦੂਜਿਆਂ ਨੂੰ ਜੇਲਾਂ ਚ ਡੱਕਣ ਦੇ ਦਾਅਵੇ ਕਰਨ ਵਾਲੇ ਆਪਣੀ ਵਾਰੀ ਤੇ ਹੁਣ ਹੋ ਹੱਲਾ ਕਿਉਂ ਕਰ ਰਹੇ ਨੇ-ਅਕਾਸ਼ਦੀਪ ਭੱਠਲ*

ਲੁਧਿਆਣਾ ( ਵਿਜੇ ਭਾਂਬਰੀ )- ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਆਕਾਸ਼ਦੀਪ ਸਿੰਘ ਭੱਠਲ ਨੇ ਮੀਡੀਆ ਦੇ ਨਾਲ ਗੱਲਬਾਤ ਸਮੇਂ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਆਪ ਸਰਕਾਰ ਸੱਤਾ ਤੇ ਕਾਬਜ਼ ਹੋਈ ਸੀ ਤਾਂ ਉਸ ਵੇਲੇ ਆਪ ਆਗੂ ਬੜੇ ਵੱਡੇ ਵੱਡੇ ਬਿਆਨ ਦਿੰਦੇ ਸੀ ਕਿ ਕਿਸੇ ਨੂੰ ਵੀ ਬਖਸ਼ਿਆ…
