ਸੱਜਣ ਕੁਮਾਰ ਨੂੰ ਮਿਲੀ ਰਾਹਤ ਨੇ 1984 ਦਾ ਜ਼ਖ਼ਮ ਫਿਰ ਹਰਾ ਕੀਤਾ: ਪ੍ਰੋ. ਸਰਚਾਂਦ ਸਿੰਘ ਖਿਆਲਾ= ਸਿੱਖ ਨਸਲਕੁਸ਼ੀ ਦੇ ਜ਼ਿੰਮੇਵਾਰ ਅਜੇ ਵੀ ਕਾਨੂੰਨ ਤੋਂ ਉਪਰ? ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ ।
ਅੰਮ੍ਰਿਤਸਰ (ਜਸਟਿਸ ਨਿਊਜ਼ ) ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ Read More