ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ‘ਤੇ ਹੋਏ ਪੁਲਿਸ ਜ਼ਬਰ ਵਿਰੁੱਧ ਪੰਜਾਬ ਭਰ ‘ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਸੰਗਰੂਰ ( ਪੱਤਰ ਪ੍ਰੇਰਕ ) ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਅਤੇ ਉਨ੍ਹਾਂ ਦੀ ਹਮਾਇਤ ‘ਚ ਉੱਤਰੇ ਭਾਕਿਯੂ (ਏਕਤਾ-ਉਗਰਾਹਾਂ) ਦੇ ਦਰਜਨਾਂ ਆਗੂਆਂ ਤੇ ਵਰਕਰਾਂ ਨੂੰ ਕੁੱਟਮਾਰ Read More