ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿੱਚ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਕਾਮਨ ਸਰਵਿਸ ਸੈਂਟਰ ਜਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ Read More