ਜ਼ਿਲ੍ਹਾ ਮੋਗਾ ਅੰਦਰ ਹਥਿਆਰ ਲੈ ਕੇ ਚੱਲਣ ਅਤੇ ਉਸਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ-ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ‘ਤੇ ਵੀ ਪਾਬੰਦੀ
ਮੋਗਾ, ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ Read More