-
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ…
-
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਸਕੂਲ ਦੇ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ ਨੂੰ

ਮੋਗਾ::::::::: ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਸਾਲ 2024-25 ਦੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਚੋਣ ਪ੍ਰੀਖਿਆ 20 ਜਨਵਰੀ, 2024 ਸ਼ਨੀਵਾਰ ਨੂੰ ਹੋਣੀ ਹੈ। ਮੋਗਾ ਦੇ 6 ਬਲਾਕਾਂ ਬਾਘਾਪੁਰਾਣਾ, ਧਰਮਕੋਟ, ਮੋਗਾ-1, ਮੋਗਾ-2 ਅਤੇ ਨਿਹਾਲ ਸਿੰਘ ਵਾਲਾ ਵਿੱਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਮੋਗਾ ਵਿੱਚ 3156 ਵਿਦਿਆਰਥੀਆਂ ਨੇ ਇਸ ਪ੍ਰੀਖਿਆ…
-
ਸਰਕਾਰ ਦੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਮੋਗਾ:::::::::::::::::::: ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ ਸਕੀਮ ਤਹਿਤ ਖਪਤਕਾਰਾਂ ਦੁਆਰਾ ਇਸ ਐਪ ਉਪਰ ਅਪਲੋਡ ਕੀਤੇ ਬਿਲਾਂ ਵਿਚੋਂ ਡਰਾਅ ਦੁਆਰਾ ਹਰ ਮਹੀਨੇ 1 ਲੱਖ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾ…
-

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ 24…
-
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ- ਬ੍ਰਮ ਸ਼ੰਕਰ ਜਿੰਪਾ

ਨਵਾਂਸ਼ਹਿਰ/ਬਲਾਚੌਰ :::::::::::: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਤਹਿਸੀਲ ਦਫ਼ਤਰ ਬਲਾਚੌਰ ਵਿਖੇ ਪੈਂਡਿੰਗ ਪਏ ਇੰਤਕਾਲ ਦਰਜ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ‘ਤੇ ਉਨ੍ਹਾਂ ਨੇ ਕੈਂਪ ਵਿੱਚ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇੰਤਕਾਲ ਸਬੰਧੀ ਅਧਿਕਾਰੀਆਂ…
-

ਲੁਧਿਆਣਾ:::::::::::::: ਊਰਜਾ, ਉਤਸ਼ਾਹ ਅਤੇ ਖੁਸ਼ਹਾਲੀ ਦੇ ਪ੍ਰਤੀਕ ਮਕਰ ਸਕ੍ਰਾਂਤੀ ਦਾ ਤਿਉਹਾਰ ਆਰਐਸਐਸ ਵਿਜੇ ਨਗਰ ਵੱਲੋਂ ਜਨਕਪੁਰੀ ਸੰਘਸੰਸਥਾਨ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਰਆਵਾਹ ਨਿਤਿਨ ਗੁਪਤਾ ਅਤੇ ਨਗਰ ਸੰਘਚਾਲਕ ਰਵਿੰਦਰ ਬਾਂਸਲ ਵਿਸ਼ੇਸ਼ ਤੌਰ ’ਤੇ ਪੁੱਜੇ। ਪ੍ਰੋਗਰਾਮ ਵਿੱਚ ਵਲੰਟੀਅਰਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਕਸਰਤਾਂ ਅਤੇ ਆਸਣ ਕੀਤੇ ਅਤੇ ਕਬੱਡੀ ਦਾ ਵਿਸ਼ੇਸ਼ ਮੈਚ ਖੇਡਿਆ। ਜ਼ਿਲ੍ਹਾ ਕਾਰਆਵਾਹ ਨਿਤਿਨ…
-
ਪ੍ਰਿੰਸੀਪਲ ਮੁਹੰਮਦ ਇਰਫਾਨ ਨੇ ਸਰਕਾਰੀ ਕਾਲਜ ਕਰਮਸਰ ਦਾ ਅਹੁਦਾ ਸੰਭਾਲਿਆ

ਪਾਇਲ:::::::::::::::: ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਮੁਹੰਮਦ ਇਰਫਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਦਫਤਰੀ ਸਟਾਫ ਵੱਲੋਂ ਉਹਨਾਂ ਨੂੰ ਜੀ ਆਇਆਂ ਕਿਹਾ ਗਿਆ। ਜ਼ਿਕਰਯੋਗ ਹੈ ਕਿ ਮੁਹੰਮਦ ਇਰਫਾਨ ਬਤੌਰ ਇੱਕ ਕਾਲਜ ਅਧਿਆਪਕ ਮਨੋਵਿਗਿਆਨ ਵਿਸ਼ੇ ਦੇ ਇੱਕ ਚੰਗੇ ਮਾਹਿਰ ਵਜੋਂ ਜਾਣੇ ਜਾਂਦੇ ਹਨ ਅਤੇ ਸਰਕਾਰੀ ਕਾਲਜ…
-
ਵਰਿਆਮ ਸਿੰਘ ਚੰਦੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ

ਸੰਗਰੂਰ:::::::::::::::::::: – ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਵਰਿਆਮ ਸਿੰਘ ਚੰਦੜ ਸਾਬਕਾ ਸਰਪੰਚ ਵਰਿਆਮ ਸਿੰਘ ਚੰਦੜ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਚ ਰੱਖਦਿਆ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਲਈ ਸ. ਚੰਦੜ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਤੇਜਿੰਦਰ…
-
ਅਯੁੱਧਿਆ ਵਿਖੇ ਪ੍ਰਭੂ ਸ਼੍ਰੀ ਰਾਮ ਚੰਦਰ ਮਹਾਰਾਜ ਦੇ ਮੰਦਿਰ ਦੀ ਪ੍ਰਾਨ ਪ੍ਰਤਿਸ਼ਠਾ ਦੇ ਸਬੰਧ ਵਿੱਚ ਅਕਸ਼ਿਤ ਕਲਸ਼ ਦੇ ਅੱਡਾ ਜੈਂਤੀਪੁਰ ਪਹੁੰਚਣ ਸੰਗਤਾਂ ਵੱਲੋਂ ਭਰਵਾਂ ਸਵਾਗਤ।

ਅੰਮ੍ਰਿਤਸਰ:::::::::::::::::::: – ਅਯੁਧਿਆ ਵਿਖੇ ਹੋ ਰਹੀ ਪ੍ਰਭੂ ਸ਼੍ਰੀ ਰਾਮ ਚੰਦਰ ਮਹਾਰਾਜ ਦੇ ਮੰਦਿਰ ਦੀ ਪ੍ਰਾਨ ਪ੍ਰਤਿਸ਼ਠਾ ਦੇ ਸਬੰਧ ਵਿੱਚ ਅਕਸ਼ਿਤ ਕਲਸ਼ ਦੇ ਹਲਕਾ ਮਜੀਠਾ ਅੱਡਾ ਜੈਂਤੀਪੁਰ ਪਹੁੰਚਣ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਕਮੇਟੀ ਵੱਲੋਂ ਅਤੇ ਕਸਬਾ ਜੈਂਤੀਪੁਰ ਦੀਆਂ ਸਮੂਹ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ। ਸਰਹੱਦੀ ਲੋਕ ਸੇਵਾ ਸੰਮਤੀ ਖੰਡ ਬਟਾਲਾ ਦੇ ਅਹੁਦੇਦਾਰ ਸ਼੍ਰੀ ਕਮਲ ਕਿਸ਼ੋਰ,…
-
ਮੁੱਖ ਮੰਤਰੀ ਅਵਾਸ ‘ਤੇ ਅਨੋਖੇ ਅੰਦਾਜ ਵਿਚ ਮਨਾਇਆ ਗਿਆ ਮਕਰ ਸੰਕ੍ਰਾਂਤੀ ਦਾ ਉਤਸਵ

ਚੰਡੀਗੜ੍ਹ::::::::::::- ਮਕਜ ਸੰਕ੍ਰਾਂਤੀ ਦੇ ਪਾਵਨ ਪਰਵ ‘ਤੇ ਅੱਜ ਮੁੱਖ ਮੰਤਰੀ ਆਵਾਸ ਰਾਮਮਈ ਨਜਰ ਆਇਆ। ਇਸ ਮੌਕੇ ਨੂੰ ਹੋਰ ਵੀ ਖਾਸ ਬਨਾਉਣ ਲਈ ਸੰਤ ਕਬੀਰ ਕੁਟੀਰ ‘ਤੇ ਸ੍ਰੀ ਰਾਮ ਭਜਨ ਸੰਧਿਆ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੋਗ੍ਰਾਮ ਦੀ ਖਾਸ ਗੱਲ ਇਹ ਰਹੀ ਕਿ ਸੂਬੇ ਦੇ ਅੰਤੋਂਦੇਯ ਪਰਿਵਾਰਾਂ ਦੇ ਬੱਚਿਆਂ ਨੂੰ ਵਿਸ਼ੇਸ਼ ਰੂਪ ਨਾਲ ਸੱਦਾ ਦਿੱਤਾ ਗਿਆ। ਭਜਨ ਸੰਧਿਆ…
