ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਹੁਣ ਸਿਰਫ ਸੇਵਾ ਕੇਂਦਰਾਂ ਰਾਹੀਂ ਹੀ ਕੀਤਾ ਜਾ ਸਕਦੈ ਅਪਲਾਈ-ਡਿਪਟੀ ਕਮਿਸ਼ਨਰ -ਵਿਆਹ ਤੋਂ ਬਾਅਦ ਹੁਣ 60 ਦਿਨਾਂ ਅੰਦਰ ਕੀਤਾ ਜਾ ਸਕਦੈ ਅਪਲਾਈ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਤੇ ਸੁਚਾਰੂ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਸ਼ੀਰਵਾਦ ਪੋਰਟਲ Read More