-
ਸਰੀਰ-ਦਾਨੀ ਅਤੇ ਜਮਹੂਰੀ ਹੱਕਾਂ ਦੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਨੂੂੰ ਹਜ਼ਾਰਾਂ ਲੋਕਾਂ ਨੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ

ਲਹਿਰਾਗਾਗਾ,ਜਮਹੂਰੀ ਲਹਿਰ ਦੇ ਜੁਝਾਰੂ ਆਗੂ ਨਾਮਦੇਵ ਭੁਟਾਲ ਦੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੇ ਹਜ਼ਾਰਾਂ ਲੋਕਾਂ ਨੇ ਅਜਮੇਰ ਅਕਲੀਆ ਦੇ ਸ਼ਰਧਾਂਜ਼ਲੀ ਗੀਤ ਅਤੇ ਆਪਣੇ ਮਹਿਬੂਬ ਆਗੂ ਨੂੂੰ ਦੋ ਮਿੰਟ ਦਾ ਮੌਨ ਧਾਰ ਕੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਸਥਾਨਕ ਜੀਪੀਐਫ ਕੰਪਲੈਕਸ ਵਿੱਚ ਇਨਕਲਾਬੀ ਭਾਵਨਾ ਨੂੂੰ ਬੁਲੰਦ ਕਰਦੇ ਫਲੈਕਸਾਂ, ਮਾਟੋਆਂ ਤੇ ਝੰਡਿਆਂ ਨਾਲ ਸਜਾਏ ਪੰਡਾਲ ਵਿੱਚ ਪੰਜਾਬ…
-
ਅੰਡਰ – 17 ਨੈਸ਼ਨਲ ਵਾਲੀਬਾਲ ਕੋਚਿੰਗ ਕੈਂਪ ਦਾ ਆਯੋਜਨ
ਜਿਲਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ ,ਉਪ -ਜਿਲਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਡਾ. ਬਰਜਿੰਦਰਪਾਲ ਸਿੰਘ ,ਡੀਡੀਓ/ ਪ੍ਰਿੰਸੀਪਲ ਨਿਧਾ ਅਲਤਾਫ, ਸਕੂਲ ਪ੍ਰਿੰਸੀਪਲ ਜਸਬੀਰ ਸਿੰਘ, ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਅਤੇ ਡੀ .ਪੀ .ਈ ਪਰਮਜੀਤ ਕੌਰ ਅਤੇ ਗੁਰਦੀਪ ਸਿੰਘ ਡੀ.ਪੀ.ਈ ਸਰਕਾਰੀ ਹਾਈ ਸਕੂਲ ਧੂਰਕੋ,ਟ ਕੋਚ ਅਜੇ ਨਾਗਰ ਦੀ ਅਗਵਾਈ ਹੇਠ ਅੰਡਰ- 17 ਨੈਸ਼ਨਲ ਵਾਲੀਬਾਲ ਲੜਕੀਆਂ…
-
ਪੁਸਤਕ ਸੱਭਿਆਚਾਰ ਲਈ ਸਭ ਪੰਜਾਬੀ ਆਪੋ ਆਪਣੇ ਘਰੀਂ ਕਿਤਾਬਾਂ ਲਈ ਵਿਸ਼ੇਸ਼ ਅਲਮਾਰੀਆਂ ਬਣਾਉਣ – ਪ੍ਰੋਃ ਗੁਰਭਜਨ ਸਿੰਘ ਗਿੱਲ

ਪੰਜਾਬੀ ਭਵਨ ਲੁਧਿਆਣਾ ਦੇ ਸਾਈਂ ਮੀਆਂ ਮੀਰ ਪੁਸਤਕ ਬਾਜ਼ਾਰ ਵਿੱਚ ਅੱਜ ਨਵੇਂ ਖੁੱਲ੍ਹੇ “ਕਿਤਾਬ ਘਰ” (ਹਾਊਸ ਆਫ਼ ਲਿਟਰੇਚਰ) ਦਾ ਉਦਘਾਟਨ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਭ ਪੰਜਾਬੀ ਆਪੋ ਆਪਣੇ ਘਰਾਂ ਵਿੱਚ ਕਿਤਾਬਾਂ ਲਈ ਵਿਸ਼ੇਸ਼ ਅਲਮਾਰੀਆਂ ਬਣਾਉਣ। ਉਨ੍ਹਾਂ ਕਿਹਾ ਕਿ…
-
ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ
ਮੋਗਾ, 16 ਦਸੰਬਰ – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਅੱਜ ਸਥਾਨਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ। ਇਸ…
-
ਸਿੱਖ ਪੰਥ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ : ਸਿੱਧੂ ਲੌਂਗੋਵਾਲ, ਅਤਲਾ

ਲੌਂਗੋਵਾਲ,- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਹਿ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ੍ਰ ਅੰਮ੍ਰਿਤਪਾਲ ਸਿੰਘ ਸਿੱਧੂ ਲੋਂਗੋਵਾਲ ਅਤੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁਖ ਮੰਗੀ ਗਈ “ਮੁਆਫ਼ੀ” ਨੂੰ ਸਿਆਸੀ ਡਰਾਮੇਬਾਜ਼ੀ ਦਸਦਿਆਂ ਕਿਹਾ ਹੈ ਕਿ ਸਿੱਖ ਪੰਥ ਬਾਦਲ ਪਰਿਵਾਰ ਨੂੰ ਪੰਥਕ ਸਿਧਾਂਤਾਂ,…
-
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ)

ਬਰਨਾਲਾ, – ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ) ਵਿੱਚ ਅੱਜ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਜਿਲ੍ਹਾ ਕ੍ਰਿਕੇਟ ਐਸੋਸ਼ੀਏਸ਼ਨ ਬਰਨਾਲਾ ਦੇ ਸਕੱਤਰ ਰੁਪਿੰਦਰ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।…
-
ਸੰਤੋਸ਼ ਕਟਾਰੀਆ ਵਿਧਾਇਕ ਨੇ ਚਣਕੋਆ ਵਿਖੇ ਟਿਊਬਵੈੱਲ ਤੇ ਟੈਂਕੀ ਦਾ ਉਦਘਾਟਨ ਕੀਤਾ.

ਨਵਾਂਸ਼ਹਿਰ /ਬਲਾਚੌਰ,16 ਦਸੰਬਰ( ਜਤਿੰਦਰ ਪਾਲ ਸਿੰਘ ਕਲੇਰ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਸਾਫ ਪੀਣ ਵਾਲੇ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਪਿੰਡ ਚਣਕੋਆ ਵਿਖੇ 63.61 ਲੱਖ ਰੁਪਏ ਨਾਲ ਤਿਆਰ ਹੋਏ ਟਿਊਬਵੈੱਲ ਤੇ…
-
ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਫਲਾਈਟ 15 ਜਨਵਰੀ ਤੋਂ ਹੋਵੇਗੀ ਸ਼ੁਰੂ, ਹਫਤੇ ‘ਚ ਦੋ ਦਿਨ ਭਰੇਗੀ ਉਡਾਣ

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਤੋਂ ਕੁਆਲਾਲੰਪੁਰ ਲਈ 15 ਜਨਵਰੀ ਤੋਂ ਦੋ ਨਵੀਆਂ ਫਲਾਈਟਾਂ ਉਡਾਣ ਭਰਨਗੀਆਂ। ਮਲੇਸ਼ੀਆ ਏਅਰਲਾਈਨਸ ਨੇ ਇਨ੍ਹਾਂ ਫਲਾਈਟਸ ਦਾ ਐਲਾਨ ਕੀਤਾ ਹੈ। ਏਅਰਲਾਈਨ ਦੀ ਵੈੱਬਸਾਈਟ ‘ਤੇ ਬੁਕਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਫਲਾਈਟ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁੰਮਟਾਲਾ ਅਤੇ ਕਨਵੀਨਰ (ਭਾਰਤ) ਯੋਗੇਸ਼ ਕਾਮਰਾ ਨੇ ਦਿੱਤੀ ਹੈ। ਉਨ੍ਹਾਂ…
-
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁੱਤੋਂ ਸਕੂਲ ਦੇ ਬੱਚਿਆਂ ਨੂੰ ਕੀਤਾ ਜਾਗਰੂਕ

ਇਸ ਮੋਕੇ ਪ੍ਰੋਜੇਕਟ ਡਇਰੈਕਟਰ ਸ਼੍ਰੀ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਜਿੱਥੇ ਰੈੱਡ ਕਰਾਸ ਦੇ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਤੇ ਰੈੱਡ ਕਰਾਸ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਉੱਥੇ ਹੀ ਰੈੱਡ ਕਰਾਸ ਦੇ ਸਭ ਤੋਂ ਪਹਿਲੇ ਪ੍ਰਵਤਕ ਭਾਈ ਘਨੱਈਆ ਜੀ ਦੀ ਜੀਵਨੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਰੈੱਡ…
-
Holidays 2024 : ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਵੇਖੋ ਲਿਸਟ

ਸਾਲ 2023 ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ, ਜਿਸ ਤੋਂ ਬਾਅਦ ਸਾਲ 2024 ਦੀ ਸ਼ੁਰੂਆਤ ਹੋਵੇਗੀ। ਹਰ ਵਿਅਕਤੀ ਅਰਦਾਸ ਕਰਦਾ ਹੈ ਕਿ ਨਵਾਂ ਸਾਲ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਲੈ ਕੇ ਆਵੇ। ਇਸ ਦੇ ਨਾਲ ਹੀ ਲੋਕ ਛੁੱਟੀਆਂ ਦੀ ਵੀ ਬੇਸਬਰੀ ਨਾਲ ਉਡੀਕ ਕੀਤੀ ਜਾਂਦੀ ਹੈ। ਸਰਕਾਰੀ ਲੋਕ ਵੀ ਸਾਲ ਵਿੱਚ ਹੋਣ ਵਾਲੀਆਂ…
