-
ਲਿਖ਼ਾਰੀ ਸਭਾ ਪਾਇਲ ਵੱਲੋਂ ਵੀਡੀਓ ਡਾਇਰੈਕਟਰ ਕਮਲਪ੍ਰੀਤ ਜੌਨੀ ਸਨਮਾ ਨਿਤ

ਪਾਇਲ ::::::::::::::::::::ਅੱਜ ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਚ ਸੋਨੀਆ ਧਰਮਸਾਲਾ ਵਿਚ ਲਿਖ਼ਾਰੀ ਸਭਾ ਪਾਇਲ ਦੀ ਮੀਟਿੰਗ ਅੱਜ ਸਭਾ ਦੇ ਸਰਪ੍ਰਸਤ ਸਿਰਮੌਰ ਗੀਤਕਾਰ ਤੇ ਪੱਤਰਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਹੋਈ ।ਮੀਟਿੰਗ ਵਿੱਚ ਸੈਂਕੜੇ ਗੀਤਾਂ ਨੂੰ ਸ਼ੂਟ ਕਰਕੇ ਮਾਰਕੀਟ ‘ਚ ਭੇਜਣ ਵਾਲੇ ਪੰਜਾਬ ਦੇ ਨਾਮੀ ਵੀਡੀਓ ਡਾਇਰੈਕਟਰ ਕਮਲਪ੍ਰੀਤ ਜੌਨੀ ਨੂੰ ਸਨਮਾਨਿਤ ਕੀਤਾ ਗਿਆ ।ਮੁੱਖ ਮਹਿਮਾਨ ਦੇ…
-
ਬਾਰ ਐਸੋਏਸ਼ਨ ਰੋਪੜ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ

ਨਵਾਂਸ਼ਹਿਰ :::::::::::::::::: ਸਰਬੱਤ ਦੇ ਭਲੇ ਦੀ ਅਰਦਾਸ ਅਤੇ ਚੜ੍ਹਦੀ ਕਲਾ ਦੇ ਲਈ ਇੱਕ ਸਮਾਗਮ ਸਮੂਹ ਵਕੀਲ ਭਾਈਚਾਰਾ ਬਾਰ ਐਸੋਸੀਏਸ਼ਨ ਰੋਪੜ ਦੇ ਸਮੁਹ ਅਹੁਦੇਦਾਰ ਅਤੇ ਮੈਬਰ ਸਾਹਿਬਾਨ ਦੇ ਸਹਿਯੋਗ ਦੇ ਨਾਲ ਵਿਸ਼ੇਸ਼ ਸਮਾਗਮ ਰੋਪੜ ਦੀ ਕੋਟ ਕਮਪਲੈਕਸ ਵਿੱਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪਾਠ ਦੇ ਭੋਗ ਤੋਂ ਬਾਅਦ ਧਾਰਮਿਕ ਰਿਤੀ ਰਵਾਜਾ ਨਾਲ ਪੂਜਨ ਅਤੇ ਲੰਗਰ…
-
ਯਾਦਗਾਰੀ ਹੋ ਨਿਬੜੀ ਇੱਕ ਰੋਜ਼ਾ ਰਾਜ ਪੱਧਰੀ ਅਥਲੈਟਿਕ ਮੀਟ

ਬਲਾਚੌਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦੇ ਖੇਡ ਮੈਦਾਨ ਅੰਦਰ ਪੰਜਾਬ ਪੱਧਰੀ ਇਕ ਰੋਜ਼ਾ ਅਥਲੈਟਿਕ ਮੀਟ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਆਏ ਅਥਲੀਟਾਂ ਨੇ ਆਪਣੀ ਕਾਰਜਗਾਰੀ ਬਖੂਬੀ ਦਿਖਾਉਂਦਿਆਂ ਨਕਦ ਇਨਾਮੀ ਰਾਸ਼ੀ ਮੈਡਲ ਅਤੇ ਜਿਪਰ ਸੂਟ ਇਨਾਮ ਵਜੋਂ ਪ੍ਰਾਪਤ ਕੀਤੇ ਇਸ ਇੱਕ ਰੋਜਾਂ ਅਥਲੈਟਿਕ ਮੀਟ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਪਾਰਟੀਬਾਜ਼ੀ…
-
ਕਿਸਾਨਾਂ ਦਾ ਟਰੈਕਟਰ ਮਾਰਚ ਪਿੰਡ ਕਾਉਂਕੇ ਤੋਂ ਸ਼ੁਰੂ ਹੋਵੇਗਾ

ਜਗਰਾਓਂ::::::::::::::::::: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਂਓ ਦੀ ਮੀਟਿੰਗ ਗੁਰੂਦੁਆਰਾ ਸਾਹਿਬ ਪਿੰਡ ਚੀਮਾ ਵਿਖੇ ਜਿਲਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਤਰਸੇਮ ਸਿੰਘ ਬੱਸੂਵਾਲ ਬਲਾਕ ਪ੍ਰਧਾਨ ਨੇ ਸੰਯੁਕਤ ਕਿਸਾਨ ਮੋਰਚੇ ਦੀ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਮੋਰਚੇ ਨਾਲ ਏਕਤਾ ਹੋਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਮੀਟਿੰਗ ਚ 26 ਜਨਵਰੀ…
-
ਪਿੰਡ ਰਾਮਗੜ੍ਹ ਸਰਦਾਰਾਂ ਦੇ ਸ਼ਹੀਦ ਅਜੈ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਸੰਸਕਾਰ

ਮਲੌਦ,ਪਾਇਲ, ਲੁਧਿਆਣਾ ::::::::::::::::- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ…
-
ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ:::::::::::::::::::: – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ…
-
ਭਾਰਤ ਵੱਲੋਂ ਦਾਵੋਸ ਵਿਖੇ ਮਜ਼ਬੂਤ ਆਰਥਿਕਤਾ ਦਾ ਪ੍ਰਦਰਸ਼ਨ; ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਦੇ ਮੌਕੇ

ਨਵੀਂ ਦਿੱਲੀ:::::::::::::::::::::::::::::: ਸਵਿਟਜ਼ਰਲੈਂਡ ਦੇ ਦਾਵੋਸ ਵਿੱਚ 15 ਜਨਵਰੀ ਤੋਂ 19 ਜਨਵਰੀ, 2024 ਤੱਕ ਹੋਈ 54ਵੀਂ ਵਿਸ਼ਵ ਆਰਥਿਕ ਫੋਰਮ (WEF) ਦੀ ਸਾਲਾਨਾ ਮੀਟਿੰਗ ਵਿੱਚ ਭਾਰਤੀ ਵਫ਼ਦ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਕਿਉਂਕਿ ਪੂਰੇ ਸਮਾਗਮ ਦੌਰਾਨ ਭਾਰਤ ਚਰਚਾ ਵਿੱਚ ਰਿਹਾ। ਇਸਦੀ ਮਜ਼ਬੂਤ ਆਰਥਿਕਤਾ, ਸਥਿਰ ਸ਼ਾਸਨ ਅਤੇ ਕਈ ਖੇਤਰਾਂ ਵਿੱਚ ਮੌਕਿਆਂ ਵੱਲ ਧਿਆਨ ਖਿੱਚਦਾ ਹੈ। ਵਿਸ਼ਵ ਆਰਥਿਕ ਫੋਰਮ…
-
ਸੁਖਬੀਰ ਸਿੰਘ ਬਾਦਲ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਿੰਦੂ ਸਿੱਖ ਭਾਈਚਾਰਕ ਸਾਂਝ ਦੀ ਵਿਰਾਸਤ ਨੂੰ ਸੰਭਾਲਣ ’ਚ ਨਾਕਾਮ ਸਾਬਤ ਹੋ ਰਹੇ ਹਨ : ਪ੍ਰੋ. ਸਰਚਾਂਦ ਸਿੰਘ ।

ਅੰਮ੍ਰਿਤਸਰ :::::::::::::::::::::: ਸਿੱਖ ਚਿੰਤਕ ਅਤੇ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਿੰਦੂ ਸਿੱਖ ਭਾਈਚਾਰਕ ਸਾਂਝ ਦੀ ਉਹ ਵਿਰਾਸਤ ਜਿਸ ਲਈ ਉਹ ਜਾਣੇ ਜਾਂਦੇ ਸਨ, ਨੂੰ ਸੰਭਾਲਣ ’ਚ ਨਾਕਾਮ ਸਾਬਤ ਹੋ ਰਹੇ ਹਨ। ਬੇਸ਼ੱਕ ਉਹ ਸ੍ਰ. ਪ੍ਰਕਾਸ਼…
-
ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਲੈਣੀਵਾਲ ਜਿਲਾ ਪ੍ਰਧਾਨ ਅਮਨ ਥਾਪਰ ਨੇ ”ਕੂਕਾ ਸਮਾਰਕ” ਚ ਝਾੜੂ ਲਗਾ ਕੇ “ਸਫਾਈ ਸਪਤਾਹ” ਦੀ ਕੀਤੀ ਸ਼ੁਰੂਆਤ

ਮਲੇਰਕੋਟਲਾ:::::::::::::::::::::::::::::: ਭਾਰਤੀ ਜਨਤਾ ਪਾਰਟੀ ਨੇ 22 ਜਨਵਰੀ ਨੂੰ ਅਯੋਧਿਆ ਦੇ ਸ਼੍ਰੀ ਰਾਮ ਮੰਦਰ ਚ ਹੋਣ ਜਾ ਰਹੇ ਪ੍ਰਾਣ ਪ੍ਰਤੀਸ਼ਟਾ ਪ੍ਰੋਗਰਾਮ ਸਬੰਧੀ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ਤੇ ਸਫਾਈ ਹਫਤੇ ਦੀ ਸ਼ੁਰੂਆਤ ਕੀਤੀ ਹੈ ਸ਼ੁਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਨੈਣੀਵਾਲ ਅਤੇ ਮਲੇਰਕੋਟਲਾ ਜਿਲ੍ਹਾਂ ਪ੍ਰਧਾਨ ਅਮਨ ਥਾਪਰ ਨੇ ਕੂਕਾ…
-
ਕੇਂਦਰੀ ਵਿਦਿਆਲਿਆ ਉਭਾਵਾਲ (ਸੰਗਰੂਰ) ਵਿਖੇ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਫੈਸਲਾ

ਸੰਗਰੂਰ:::::::::::::::::::::: ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਪੇਂਟਿੰਗ ਮੁਕਾਬਲਾ ਕਰਵਾਇਆ ਜਾਵੇਗਾ।ਇਹ ਜਾਣਕਾਰੀ ਪ੍ਰਤੀਯੋਗਿਤਾ ਦੇ ਪ੍ਰਬੰਧਕ ਪ੍ਰਿੰਸੀਪਲ ਸ੍ਰੀਮਤੀ ਅੰਜਨਾ ਗੰਗਵਾਰ ਨੇ ਦਿੱਤੀ। ਕਿ ਇਹ ਮੁਕਾਬਲਾ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਆਯੋਜਿਤ ਕੀਤਾ ਗਿਆ ਸੀ। ਲਿਖਤੀ ਕਿਤਾਬ ਪ੍ਰੀਖਿਆ ਯੋਧੇ ਦੇ ਮੰਤਰ ਚੰਦਰਯਾਨ…
