-
ਕੈਬ ਨਿੰਟ ਮੰਤਰੀ ਪੰਜਾਬ ਗੁਰਮੀਤ ਖੂਡੀਆ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਹੋਏ ਨਮਸਤਕ

ਨਵਾਂਸ਼ਹਿਰ :::::::::::::::::::: ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਦੂਸਰੇ ਅਵਤਾਰ ਬ੍ਰਹਮਲੀਨ ਸਤਿਗੁਰੂ ਲਾਲ ਦਾਸ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਤਿੰਨ ਰੋਜਾਂ ਸੰਤ ਸਮਾਗਮ ਅੱਜ ਗੁਰਗੱਦੀ ਦੇ ਮੋਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਰਧਾ ਭਾਵ…
-
ਜਪਾਨ ਅਤੇ ਹਰਿਆਣਾ ਸਰਕਾਰ ਦੇ ਵਿਚਾਲੇ ਹਾਈਡਰੋਜਨ ਪੋਲਿਸੀ ਬਨਾਉਣ ‘ਤੇ ਬਣੀ ਸਹਿਮਤੀ

ਚੰਡੀਗੜ੍ਹ::::::::::::::::: – ਹਰਿਆਣਾ ਵਿਚ ਵਿਦੇਸ਼ੀ ਨਿਵੇਸ਼ਕਾਂ ਨੂੰ ਖਿੱਚਣ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਗੁਜਰਾਤ ਦੇ ਇਕ ਦਿਨਾਂ ਦੌਰੇ ‘ਤੇ ਹਨ। ਗਾਂਧੀਨਗਰ ਵਿਚ ਚੱਲ ਰਹੇ 10ਵੇਂ ਵਾਈਬ੍ਰੇਂਟ ਗੁਜਰਾਤ ਗਲੋਬਲ ਸਮਿਟ -2024 ਵਿਚ ਵੀਰਵਾਰ ਨੂੰ ਮੁੱਖ ਮੰਤਰੀ ਨੇ ਜਾਪਾਨ ਅਤੇ ਅਮੇਰਿਕਾ ਦੀ ਲਗਭਗ 10 ਵੱਡੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਵਨ-ਟੂ-ਵਨ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰਿਆਣਾ…
-
ਮਾਂ ਦੇ ਰੰਗ ਸਾਹਿਤ ਸਭਾ ( ਰਜਿ) ਫ਼ਰੀਦਕੋਟ ਦੀਆਂ ਤਿੰਨ ਮਾਣ ਮੱਤੀਆਂ ਸਖਸ਼ੀਅਤਾਂ ਵੱਲੋ ਬੂਟੇ ਲਾ ਕੇ ਮਨਾਇਆ ਜਨਮਦਿਨ

ਫ਼ਰੀਦਕੋਟ ::::::::::::::::: ਅੱਜ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ ) ਫ਼ਰੀਦਕੋਟ ਦੀਆਂ ਮਾਣ ਮੱਤੀਆਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਗਰਲਜ ਹੋਸਟਲ ਵਿਚ ਬੂਟੇ ਲਾ ਕੇ ਮਨਾਇਆ ਜਨਮਦਿਨ , ਇਹ ਤਿੰਨੋ ਸ਼ਖਸ਼ੀਅਤਾਂ ਸਾਹਿਤ , ਸਮਾਜਸੇਵੀ , ਵਾਤਾਵਰਣ ਪ੍ਰੇਮੀ ਹਨ , ਸਭਾ ਦੇ ਮੀਤ ਪ੍ਰਧਾਨ ਪ੍ਰਸਿੱਧ ਲੋਕ ਗਾਇਕ ਰਾਜ ਗਿੱਲ…
-
ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼

ਮੋਗਾ:::::::::::::::::::: ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ…
-
ਬਦਲੇ ਦੀ ਰਾਜਨੀਤੀ ਜਨਤਾ ਦੇ ਭਲੇ ਵਿੱਚ ਨਹੀਂ ਹੁੰਦੀ: ਕਾਮਰੇਡ ਸੇਖੋਂ

ਸੰਗਰੂਰ:::::::::::::::::::- ਲੋਕਾਂ ਨੂੰ ਸੁਖ ਸਹੂਲਤਾਂ ਚਾਹੀਦੀਆਂ ਨੇ, ਇਨਸਾਫ਼ ਚਾਹੀਦਾ ਹੈ, ਕਿਸੇ ਨੂੰ ਜੇਲ੍ਹ ’ਚ ਤੁੰਨ ਦੇਣ ਨਾਲ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਦੀ। ਪਰ ਸਰਕਾਰਾਂ ਆਪਣੇ ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਦੂਹਰਾ ਕੰਮ ਕਰਦੀਆਂ ਹਨ। ਉਹ ਸਿਆਸੀ ਬਦਲਾ ਵੀ ਲੈਂਦੀਆਂ ਹਨ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਪਾਸੇ ਕਰਨ ਲਈ ਗੁੰਮਰਾਹ ਵੀ…
-
ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ::::::::::::::::::::::::::ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ ‘ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵਲੋਂ ਬੀਤੇ ਕੱਲ੍ਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਦੇ ਮੁਖੀ ਮੋਹਿਨੀ ਮਹੰਤ ਅਤੇ ਪਖੀਜਾ…
-
ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹਰਿਆਣਾ ਤੋਂ ਅਯੋਧਿਆ ਲਈ ਚਲਾਈ ਜਾਵੇਗੀ ਵਿਸ਼ੇਸ਼ ਟ੍ਰੇਨ

ਮੁੱਖ ਮੰਤਰੀ ਮਨੋਹਰ ਲਾਲ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਦਸਿਆ ਕਿ ਸਦੀਆਂ ਤੋਂ ਦੇਸ਼ਵਾਸੀਆਂ ਨੂੰ ਇਸ ਦਿਨ ਦਾ ਇੰਤਜਾਰ ਸੀ ਕਿ ਅਯੋਧਿਆ ਵਿਚ ਰਾਮ ਮੰਦਿਰ ਦਾ ਨਿਰਮਾਣ ਹੋਵੇ ਅਤੇ ਹੁਣ ਉਹ ਸਮਾਂ ਆ ਗਿਆ ਹੈ, ਜਦੋਂ ਮੰਦਿਰ ਪੂਰੀ ਤਰ੍ਹਾ ਬਣ ਕੇ ਤਿਆਰ ਹੈ। ਇਸ ਮੰਦਿਰ ਵਿਚ 22 ਜਨਵਰੀ ਨੂੰ ਰਾਮਲੱਲਾ ਦੀ ਪ੍ਰਾਣ-ਪ੍ਰਤਿਸ਼ਠਤ ਹੋਣ ਜਾ ਰਹੀ ਹੈ। ਇਸ ਸ਼ਾਨਦਾਰ ਮੰਦਿਰ…
-
2 ਫਰਵੀ ਤ 18 ਫਰਵਰੀ ਤਕ ਪ੍ਰਬੰਧਿਤ ਹੋਵੇਗਾ ਸੂਰਜਕੁੰਡ ਕ੍ਰਾਫਟ ਮੇਲਾ – 2024

ਚੰਡੀਗੜ੍ਹ::::::::::::::::::: – ਸੂਰਜਕੁੰਡ ਕ੍ਰਾਫਟ ਮੇਲਾ, ਫਰੀਦਾਬਾਦ ਦਾ ਇਸ ਵਾਰ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਕਰਣਗੇ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਨੂੰ ਸੂਰਜਕੁੰਡ ਕ੍ਰਾਫਟ ਮੇਲਾ 2024 ਦਾ ਨਿਜੀ ਸੱਤਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਮੰਜੂਰ ਕਰ ਲਿਆ ਹੈ। ਇਹ ਮੇਲਾ ਦੋਫਰਵਰੀ ਤ 18 ਫਰਵਰੀ ਤਕ ਚੱਲੇਗਾ। ਮੁੱਖ ਮੰਤਰੀ ਨੇ…
-
ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁਸਲਿਮ ਭਾਈਚਾਰੇ ਦੇ ਨੌਜਵਾਨ ਭਾਜਪਾ ਵਿੱਚ ਸ਼ਾਮਿਲ

ਸੰਗਰੂਰ::::::::::::::::::::::::::::::::::::::::: ਭਾਰਤੀਯ ਜਨਤਾ ਪਾਰਟੀ ਪ੍ਰਦੇਸ਼ ਵਪਾਰ ਸੈੱਲ ਦੇ ਕਨਵੀਨਰ ਸਰਜੀਨ ਜਿੰਦਲ ਅਤੇ ਪ੍ਰਦੇਸ਼ ਭਾਜਪਾ ਮਨੀਓਰਿਟੀ ਮੋਰਚਾ ਦੇ ਵਾਇਸ ਪ੍ਰਧਾਨ ਜਾਹਿਦ ਪੀਰ ਦੀ ਰਹਿਨੁਮਾਈ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁਸਲਿਮ ਨੌਜਵਾਨ ਭਾਰਤੀਯ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਜਾਹਿਦਪੀਰ ਨੇ ਕਿਹਾ ਕਿ ਜੋ ਨਫਰਤ ਕਾਂਗਰਸ ਵਰਗੀਆਂ ਪਾਰਟੀਆਂ ਨੇ ਭਾਜਪਾ ਪ੍ਰਤੀ ਮੁਸਲਿਮ…
-
ਪਈ ਆ?

ਮੈਂਨੂੰ ਕਦੇ ਦੋਸਤਾਂ ਦੀ ਕਮੀ ਨਹੀਂ ਰਹੀ। ਹਰਕਿਸਮ ਦਾ ਗਰੁਪ ਮੈਨੂੰ ਅਪਣਾ ਲੈਂਦਾ ਹੈ । ਖਾਸਕਰਕੇ ਮਿੱਤਰਤਾ ਦਾ ਮੁੱਲ ਸਮਝਣ ਵਾਲੇ । ਕਦੇਕਦੇ ਲੱਗਦਾ ਮੈਂ ਪਾਣੀ ਹਾਂ , ਹਰ ਸ਼ੈਅ ਚ ਰਲਜਾਂਦਾਂ ਹਾਂ ਤੇ ਲੋੜ ਪੈਣ ਤੇ ਪੂਰਾ ਸੂਰਾ ਬੇਦਾਗਨਿਕਲ ਵੀ ਆਉਂਦਾ ਹਾਂ । ਇਸੇ ਤਰਾਂ ਦਾ ਇਕਗਰੁਪ ਖੇਤੀ ਵਰਸਿਟੀ ਵਿਚ ਸੀ । ਦੋ ਮੁੰਡੇ ਗੰਗਾਨਗਰ ਦੇ., ਇਕ ਬਟਾਲੇ ਦਾ,ਇਕ ਬੰਗੇ ਤੋਂ ਇਕਲੁਧਿਆਣੇ ਸ਼ਹਿਰ ਦਾ । ਸਾਰੇ ਐਗਰੀਕਲਚਰਕਾਲਜ ਦੇ । ਮੈਂ ਕੱਲਾ ਇੰਜਨੀਰਿੰਗ ਕਾਲਜ ਦਾ ।ਪਿਆਰ ਸਾਡਾ ਇਕ ਦੂਜੇ ਦੇ ਸਾਹਾਂ ਵਿਚ ਵੱਸਦਾਸੀ । ਸਾਰੇ ਸਰਦੇ ਪੁੱਜਦੇ ਜੱਟਾਂ ਦੇ ਮੁੰਡੇ ਤੇ ਸਾਰੇਗੁਣ ਵੀ ਉਹੀ । ਜਿਹਨੇ ਪਿੰਡ ਜਾਣਾ ਦੇਸੀ ਦੀਕੈਨੀ ਲੈ ਆਉਣੀ। ਕਈ ਦਿਨ ਮੌਜ ਲੱਗਣੀ ।ਉਹਨਾਂ ਦਿਨਾਂ ਦੀ ਕੀਮਤ ਸੋਨੇ ਤੋਂ ਵਧ ਸੀ । ਇਕਦਿਨ ਸ਼ਹਿਰ ਵਾਲੇ ਮੁੰਡੇ ਦਾ ਵਿਆਹ ਆ ਗਿਆ। ਗੰਗਾ ਨਗਰ ਵਾਲੇ ਕਿਸੇ ਫੌਜੀ ਨੂੰ ਜਾਣਦੇ ਸਨ। ਉਹਨਾਂ ਨੇ XXX ਦੀ ਪੇਟੀ ਹੋਸਟਲ ਲ਼ੈਆਂਦੀ। ਹੁਣ ਮਸਲਾ ਇਹ ਸੀ ਕਿ ਹੋਸਟਲ ਵਿਚਛਾਪਾ ਪੈ ਸਕਦਾ, ਦੂਜੀ ਗੱਲ ਸਾਹਮਣੇ ਦੇਖ ਕਿਵਿਆਹ ਤਕ ਕਿਸੇ ਤੋਂ ਵੀ ਰਹਿ ਨਹੀਂ ਸੀ ਹੋਣਾ ।ਵਿਆਹ ਵਾਲੇ ਦੇ ਘਰਦੇ ਪੂੲਨ ਧਾਰਮਿਕ ਸਨ।ਉਹਨਾਂ ਨੂੰ ਤਾਂ ਇਹੀ ਪਤਾ ਸੀ ਕਿ ਕਾਲਜ ਦੇਟੀਚਰ ਕਦੇ ਕਦੇ ਰਾਤ ਨੂੰ ਵੀ ਵਾਧੂ ਕਲਾਸਾਂ ਲਗਾਲੈਂਦੇ ਹਨ । ਇਹ ਇਕ ਕਾਮਯਾਬ ਸਕੀਮ ਸੀ ।ਬਹੁਤ ਸੋਚਣ ਬਾਅਦ ਇਹ ਫੈਸਲਾ ਹੋਇਆ ਕਿਸਭ ਤੋਂ ਸੁਰਖਿਅਤ ਥਾਂ ਜਨਮੇਜੇ ਦਾ ਘਰ ਹੈ ।ਆਪ ਇਹਨੇ ਪੀਣੀ ਨਹੀਂ, ਕਿਸੇ ਨੇ ਇਹਤੋਂਮੰਗਣੀ ਨਹੀਂ । ਲਓ ਜੀ ਮੇਰਾ ਇਕ ਸਟੋਰ ਸੀਜਿਸ ਨੂੰ ਮੈਂ ਫੋਟੋ ਲੈਬ ਬਣਾਇਆ ਸੀ। ਕਈ ਤਰ੍ਹਾਂਦੋ ਘੋਲ ਬਣੇ ਹੋਏ ਸਨ ਜੋ ਮੁਸ਼ਕ ਛੱਡਦੇ ਸਨ , ਇਸ ਕਰਕੇ ਉਸ ਸਟੋਰ ਚ ਕੋਈ ਝਾੜੂ ਵੀ ਨਹੀਂ ਸੀਮਾਰਦਾ । ਸੋ ਸਭ ਨੇ ਡੱਬਾਂ ਚ ਦੇਕੇ ਮਾਲ ਸਟੋਰਤੱਕ ਲੈ ਆਂਦਾ । ਖਾਲੀ ਪੇਟੀ ਮੈ ਚੱਕਲਿਆਇਆ । ਪੇਟੀ ਅਸੀਂ ਇਕ ਸ਼ੈਲਫ ਦੇ ਥੱਲੇਬਿਰਾਜਮਾਨ ਕਰ ਦਿੱਤੀ । ਹੁਣ ਇਕ ਨਵਾਂਮਸਲਾ ਖੜ੍ਹਾ ਹੋ ਗਿਆ । ਪੰਦਰਾਂ ਦਿਨਾਂ ਚ ਮੈਂਅੱਕ ਗਿਆ ਇਹ ਸੁਣ ਸੁਣ ਕੇ । ਯਾਰਾਂ ਚੋਂਕਾਲਜ ਜਿਹਨੇ ਵੀ ਮਿਲਣਾ , ਉਹਨੇ ਇਹੀਪੁੱਛਣਾ, ‘ਪਈ ਆ ? ‘ -ਜਨਮੇਜਾ ਸਿੰਘ ਜੌਹਲ
