ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ= ਜੇਲ੍ਹ ਮੰਤਰੀ ਨੇ ਕੈਦੀਆਂ ਲਈ ਸਹੂਲਤਾਂ, ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਦੀ ਕੀਤੀ ਜਾਂਚ
ਲੁਧਿਆਣਾ ( ) ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ Read More