ਡਿਪਟੀ ਕਮਿਸ਼ਨਰ ਵੱਲੋਂ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ -ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼
ਕਪੂਰਥਲਾ ( ਜਸਟਿਸ ਨਿਊਜ਼ ) ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੀ ਉਸਾਰੀ ਦਾ ਜਾਇਜ਼ਾ ਲਿਆ ਗਿਆ । Read More