-
ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਪੰਜਾਬ ਭਰ ‘ਚ ਐੱਸਡੀਐੱਮ ਦਫਤਰਾਂ ਅੱਗੇ ਧਰਨੇ ਲਾਉਣ ਦਾ ਐਲਾਨ

ਦਿੜ੍ਹਬਾ:::::::::::::::::: ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਇਲਾਕਾ ਕਮੇਟੀ ਦਿੜਬਾ ਦੀ ਮੀਟਿੰਗ ਗੁਰਦਵਾਰਾ ਬੇਰਸੀਆਣਾ ਸਾਹਿਬ ਵਿਖੇ ਹੋਈ। ਜਿਸ ‘ਚ ਆਗੂਆਂ ਵੱਲੋ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਇਲਾਕਾ ਆਗੂ ਹਰਚਰਨ ਸਿੰਘ ਢੰਢੋਲੀ ਕਲਾਂ ਨੇ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ…
-
ਸੰਗਰੂਰ ਦੀ ਧੀ ਵਧਾਏਗੀ ਪੰਜਾਬ ਦਾ ਮਾਣ,ਅਗਨੀਵੀਰ ਰਾਹੀਂ ਭਰਤੀ ਇਕਲੌਤੀ ਸਿੱਖ ਮਹਿਲਾ ਫੌਜੀ ਦਿੱਲੀ ਪਰੇਡ ਦਾ ਬਣੀ ਹਿੱਸਾ

ਭਵਾਨੀਗੜ੍ਹ:::::::::::::::::::: ਨਵੀਂ ਦਿੱਲੀ ਰਾਜਪਥ ਤੇ ਹੋਣ ਵਾਲੇ ਗਣਤੰਤਰ ਦਿਵਸ ਪਰੇਡ ਵਿੱਚ ਪਹਿਲੀ ਵਾਰ ਮਹਿਲਾਵਾਂ ਦੀ ਆਰਮਡ ਫੋਰਸ ਦੀ ਜਲ ਥਲ ਵਾਯੂ ਸੈਨਾ ਦੀ ਟੁਕੜੀ ਪਰੇਡ ਦਾ ਹਿੱਸਾ ਬਣੇਗੀ ਜਿਸ ਵਿੱਚ ਪੰਜਾਬ ਤੋਂ ਇਕੱਲੀ ਮਿਲਟਰੀ ਪੁਲਿਸ ਅਗਨੀ ਵੀਰ ਸੰਗਰੂਰ ਦੀ ਬੇਟੀ ਬ੍ਰਹਮਜੋਤ ਕੌਰ ਨੂੰ ਇਸ ਦੇ ਵਿੱਚ ਚੁਣਿਆ ਗਿਆ ਹੈ। ਭਾਰਤ ਦੀ ਗਣਤੰਤਰ ਦਿਵਸ ਪਰੇਡ ਦੀ…
-
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਰਮੀਰਾ ਮੋਟਰਜ਼ ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕਤਾ

ਮੋਗਾ:::::::::::::::::::::::: ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਰਮੀਰਾ ਮੋਟਰ ਮੋਗਾ ਦੇ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ,…
-
ਗਣਤੰਤਰ ਦਿਵਸ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਲੁਧਿਆਣਾ::::::::::::: 75ਵੇਂ ਗਣਤੰਤਰ ਦਿਵਸ ਤੇ ਈਸਾ ਨਗਰ ਪੁਲੀ ਉਪਰ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪਾਵਨ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਅੱਜ ਦੇ ਦਿਨ ਸੰਵਿਧਾਨ ਦੇ ਨਿਰਮਾਤਾ ਬਾਬਾ ਅੰਬੇਡਕਰ ਸਾਹਿਬ ਜੀ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ ਲਾਗੂ ਹੋਇਆ,26 ਜਨਵਰੀ 1950 ਨੂੰ ਅਪਣਾਏ ਗਏ ਸੰਵਿਧਾਨ…
-
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀਕੇਯੂ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ 18 ਜ਼ਿਲ੍ਹਿਆਂ ‘ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ:::::::::::::::::: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਤਿੱਖੇ ਰੋਸ ਵਜੋਂ ਦੇਸ਼ ਭਰ ਵਿੱਚ ਕੀਤੇ ਗਏ ਟਰੈਕਟਰ ਮਾਰਚ ਦੇ ਅੰਗ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ/ਤਹਿਸੀਲ/ਬਲਾਕ ਕੇਂਦਰਾਂ ਅਤੇ ‘ਤੇ 57 ਸ਼ਹਿਰਾਂ ਵਿੱਚ 6000 ਤੋਂ ਵੱਧ ਟਰੈਕਟਰਾਂ ਦੁਆਰਾ ਰੋਸ ਮਾਰਚ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ…
-
ਕਮਿਊਨਿਟੀ ਹੈਲਥ ਨਰਸਿੰਗ ਵਿਭਾਗ, ਡੀਐਮਸੀਐਚ ਕਾਲਜ ਆਫ਼ ਨਰਸਿੰਗ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ

ਲੁਧਿਆਣਾ :::::::::::::::: ਸਵਰਗੀ ਸ਼੍ਰੀ ਬ੍ਰਿਜ ਮੋਹਨ ਲਾਲ ਮੁੰਜਾਲ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ, ਡੀਐਮਸੀਐਚ ਕਾਲਜ ਆਫ਼ ਨਰਸਿੰਗ ਵੱਲੋਂ ਕਾਲਜ ਕੈਂਪਸ ਮਲਕਪੁਰ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ 200 ਤੋਂ ਵੱਧ ਲੋਕਾਂ ਨੇ ਕੈਂਪ ਦਾ ਲਾਭ ਉਠਾਇਆ। ਕੈਂਪ ਵਿੱਚ ਮੈਡੀਸਨ, ਪ੍ਰਸੂਤੀ ਅਤੇ ਗਾਇਨੀਕੋਲੋਜੀ ਅਤੇ ਬਾਲ ਰੋਗ ਵਿਭਾਗ ਦੇ ਡਾਕਟਰਾਂ…
-
*ਐਨ.ਓ.ਸੀ. ਨੂੰ ਲੈ ਕੇ ਸੂਬਾ ਸਰਕਾਰ ਲੋਕ ਹਿੱਤ ’ਚ ਲਵੇਗੀ ਵੱਡਾ ਫੈਸਲਾ-ਕੈਬਨਿਟ ਮੰਤਰੀ

ਮਾਨਸਾ::::::::::::::::::: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ…
-
75ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ::::::::::::::: – ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸਟੇਟ ਤੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੂੰ ਉਹਨਾਂ ਦੁਆਰਾ ਨਿਭਾਈਆਂ ਜਾ ਰਹੀਆਂ ਬਹੁ-ਪੱਖੀ ਸੇਵਾਵਾਂ ਸਦਕਾ ਸ੍ਰੀ ਵੀ ਕੇ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਸਮਾਗਮ ਮੌਕੇ ਸ੍ਰੀ ਮਾਲਵਿੰਦਰ ਸਿੰਘ…
-
ਐਸਜੀਪੀਸੀ ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 27 ਅਤੇ 28 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ :::::::::::::::::::::: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 27 ਜਨਵਰੀ ਅਤੇ 28 ਜਨਵਰੀ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…
-
ਸਾਨੂੰ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰਕੇ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਦੇਣੀ ਚਾਹੀਦੀ ਹੈ – ਬਲਕਾਰ ਸਿੰਘ
ਮੋਗਾ::::::::::::::::::::::::::::-ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ…
