-
ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ ਨੂੰ

ਜ਼ਿਲਾਂ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਂਦੀਆ ਕਲਾਂ ਬਲਾਕ ਅਜਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ…
-
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਚਾਰ ਮਹਿਲਾ ਕਿਸਾਨਾਂ ਦਾ ਸਨਮਾਨ

ਲੁਧਿਆਣਾ::::::::::::::::::::: – ਐਚ.ਡੀ.ਐਫ.ਸੀ. ਬੈਂਕ ਪਰਿਵਰਤਨ, ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਦੇ ਨਾਲ ਇੱਕ ਮੋਹਰੀ ਭਾਈਵਾਲੀ ਵਿੱਚ, ਪ੍ਰਧਾਨ ਮੰਤਰੀ – ਮਹਿਲਾ ਕਿਸਾਨ ਡਰੋਨ ਕੇਂਦਰ (ਪੀ.ਐਮ.ਡੀ.ਕੇ.) ਯੋਜਨਾ ਤਹਿਤ ਇੱਕ ਨਵੀਨਤਾਕਾਰੀ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਹੋਇਆ ਹੈ। ਮਾਨੇਸਰ, ਹਰਿਆਣਾ ਵਿੱਚ ਸੰਚਾਲਿਤ, ਇਹ ਪਹਿਲ ਪਰਿਵਰਤਨਸ਼ੀਲ ਰਹੀ ਹੈ, ਜਿਸ ਵਿੱਚ ਪੰਜਾਬ ਦੀਆਂ ਚਾਰ ਗਤੀਸ਼ੀਲ ਮਹਿਲਾ ਕਿਸਾਨਾਂ ਨੂੰ ਹੁਨਰਮੰਦ ਡਰੋਨ…
-
ਐਮਪੀ ਅਰੋੜਾ ਨੇ ਗੁਰੂਕੁਲ ਅਤੇ ਕਾਊ ਬਰੀਡਿੰਗ ਇੰਸਟੀਚਿਊਟ ਦੀ ਨੀਂਹ ਰੱਖੀ

ਲੁਧਿਆਣਾ:::::::::::::::::: ਸ਼੍ਰੀ ਸ਼੍ਰੀ 108 ਸ਼੍ਰੀ ਮਹੰਤ ਰਾਮੇਸ਼ਵਰ ਦਾਸ ਤਿਆਗੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਮੰਗਲਵਾਰ ਨੂੰ ਨਜ਼ਦੀਕੀ ਪਿੰਡ ਸਰਾਭਾ ਵਿਖੇ ਸ਼੍ਰੀ ਰਾਮਾਨੰਦੀ ਮਾਂ ਸ਼ਾਰਦਾ ਵਿਦਿਆਪੀਠ ਗੁਰੂਕੁਲ ਅਤੇ ਕਾਊ ਬਰੀਡਿੰਗ ਐਂਡ ਰਿਸਰਚ ਇੰਸਟੀਚਿਊਟ ਦਾ ਨੀਂਹ ਪੱਥਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਮੁੱਖ ਮਹਿਮਾਨ ਸਨ। ਉਨ੍ਹਾਂ ਆਪਣੇ ਸੰਬੋਧਨ ਵਿੱਚ ਨੋਬਲ…
-
ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ

ਮਾਨਸਾ:::::::::::::: ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਘਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ…
-
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਕਰਕੇ ਲਿਆ ਜਾਇਜ਼ਾ

ਨਵਾਂਸ਼ਹਿਰ::::::::::::::::::: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਇਕੱਠਿਆਂ ਲੈ ਕੇ ਇੱਕ ਵਿਆਪਕ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ਵਿੱਚ ਸਿੱਖਿਆ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਵਿਭਾਗ, ਟਰਾਂਸਪੋਰਟ ਵਿਭਾਗ, ਫੂਡ ਸਪਲਾਈ ਵਿਭਾਗ ਆਦਿ ਵਿਭਾਗਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਮ ਲੋਕਾਂ ਤੱਕ…
-
ਬੀਕੇਯੂ ਡਕੌਂਦਾ ਵੱਲੋਂ ਮੁੱਖ ਮੰਤਰੀ ਦੀ ਠੀਕਰੀਵਾਲਾ ਆਮਦ ਮੌਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਦਾ ਐਲਾਨ

ਬਰਨਾਲਾ::::::::::::::: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਾਬੂ ਸਿੰਘ ਖੁੱਡੀਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਾਲਾ ਮਹਿਰ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਵਿਚਾਰੇ ਗਏ ਏਜੰਡਿਆਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਕੁਲਵਿੰਦਰ ਸਿੰਘ ਉਪਲੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੇ ਜ਼ਮੀਨ ਦੀ ਰਾਖੀ ਲਈ…
-
ਪੰਜਾਬੀ ਲਿਖਾਰੀ ਸਭਾ ਮਕਸੂਦੜਾ ਵਲੋਂ ਬਲਵੰਤ ਮਾਂਗਟ ਨਾਲ ਮੇਰੀ” ਗੱਲ ” ਤਹਿਤ ਗੱਲਬਾਤl

——————– ਪਾਇਲ :::::::::::::::::::::: ਇਥੋਂ ਥੋੜੀ ਦੂਰ ਪਿੰਡ ਮਕਸ਼ੂਦੜਾ ਵਿਖ਼ੇ ਪੰਜਾਬੀ ਲਿਖਾਰੀ ਸਭਾ ਮਕਸੂਦੜਾ ਵੱਲੋਂ, ਮਹੀਨਾਵਾਰ ਇਕੱਤਰਤਾ ਮੌਕੇ, ਪ੍ਰਸਿੱਧ ਦਾਰਸ਼ਨਿਕ ਲੇਖਕ ਬਲਵੰਤ ਮਾਂਗਟ ਨਾਲ, ਪ੍ਰੋਗਰਾਮ “ਮੇਰੀ ਗੱਲ” ਤਹਿਤ ਗੱਲਬਾਤ ਕੀਤੀ ਗਈ।ਅਪਣੀ ਕਿਤਾਬ “ਰਾਵਣ ਤੋਂ ਬੰਦੇ ਤੱਕ” ਦੇ ਸੰਦਰਭ ਵਿੱਚ ਬੋਲਦਿਆਂ ਬਲਵੰਤ ਮਾਂਗਟ ਨੇ ਕਿਹਾ,ਕਿ ਜੇਤੂਆਂ ਵੱਲੋਂ ਲਿਖਾਏ ਇਤਿਹਾਸ ਵਿੱਚ ਹਾਰਨ ਵਾਲਿਆਂ ਨੂੰ ਹਮੇਸ਼ਾ ਹੀ…
-
ਵਿਸ਼ੇਸ਼ ਕੈਂਪ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ – ਡਿਪਟੀ ਕਮਿਸ਼ਨਰ ਸੁਰਭੀ

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਦੂਸਰੇ ਵਿਸ਼ੇਸ਼ ਕੈਂਪਾਂ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ ਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ…
-
ਆਸਮਾਨ ਛੋਹਦੀ ਬੇਟੀਆਂ, ਮਾਰੀ ਲਾਡੋ ਵਿਸ਼ਾ ‘ਤੇ ਇੰਦਰਧਨੁਸ਼ ਓਡੀਟੋਰਿਅਮ ਵਿਚ ਹੋਵੇਗਾ ਵਿਚਾਰ-ਵਟਾਂਦਰਾਂ

ਮਹਿਲਾ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਕੂਲ ਸਿਖਿਆ ਵਿਭਾਗ ਅਤੇ ਉੱਚੇਰੀ ਸਿਖਿਆ ਵਿਭਾਗ ਰਾਹੀਂ ਹਰਿਆਣਾ ਦੇ ਸਾਰੇ ਵੂਮੈਨ ਸੈਲ ਦੇ ਪ੍ਰਭਾਰੀਆਂ ਦੀ ਰਾਜ ਪੱਧਰੀ ਵਰਕਸ਼ਾਪ ਪੰਚਕੂਲਾ ਪੁਸਤਕ ਮੇਲੇ ਦੇ ਮੌਕੇ ‘ਤੇ ਇੰਦਰਧਨੁਸ਼ ਓਡੀਟੋਰਿਅਮ ਵਿਚ ਸਵੇਰੇ 10 ਵਜੇ ਤੋਂ 2 ਵਜੇ ਤਕ ਪ੍ਰਬੰਧਿਤ ਕੀਤੀ ਜਾ ਰਹੀ ਹੈ। ਸੂਬਾ ਪੱਧਰੀ ਸਮਾਰੋਹ ਵਿਚ ਪੁਲਿਸ ਮਹਾਨਿਦੇਸ਼ਕ ਸ਼ਤਰੂਜੀਤ ਕਪੂਰ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਣਗੇ। ਸਵੇਰ ਦੇ…
-
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ –

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਆਪਣੇ ਮੁੱਖ ਦਫਤਰ ਬਾਪੁ ਮਾਰਕੀਟ ਤੋਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ…
