-
ਵਿਧਾਇਕ ਗਰੇਵਾਲ ਵੱਲੋਂ ਨੂਰਵਾਲਾ ਰੋਡ ਵਿਖੇ 1. 26 ਕਰੋੜ ਦੀ ਲਾਗਤ ਵਾਲੇ ਸੀਵਰੇਜ ਕਾਰਜਾਂ ਦਾ ਉਦਘਾਟਨ

ਲੁਧਿਆਣਾ ( ਜਸਟਿਸ ਨਿਊਜ਼) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 2 ਅਧੀਨ ਨੂਰਵਾਲਾ ਰੋਡ ਵਿਖੇ ਕਰੀਬ 1.26 ਕਰੋੜ ਦੀ ਲਾਗਤ ਨਾਲ ਸੀਵਰੇਜ ਦੇ ਨਵੇਂ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ…
-
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਦਿੱਲੀ ਵਿਖੇ ਟੀਈਟੀ ਖਿਲਾਫ ਹੋਏ ਰੋਸ ਪ੍ਰਦਰਸ਼ਨ ‘ਚ ਕੀਤੀ ਸ਼ਮੂਲੀਅਤ =ਹਰਿਆਣਾ ਦੀ ਡੈਮੋਕ੍ਰੈਟਿਕ ਸਕੂਲ ਟੀਚਰਜ਼ ਐਸੋਸੀਏਸ਼ਨ ਨਾਲ ਮਿਲ ਕੇ ਕੀਤੀ ਸਾਂਝੀ ਸ਼ਮੂਲੀਅਤ

ਚੰਡੀਗੜ੍ਹ ( ਜਸਟਿਸ ਨਿਊਜ਼ ) ਪਹਿਲੀ ਸਤੰਬਰ 2025 ਦੇ ਸੁਪਰੀਮ ਕੋਰਟ ਦੇ ਟੀ ਈ ਟੀ ਨੂੰ ਪਿਛਲੇ ਸਮੇਂ ਤੋਂ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਟੀਚਰਜ਼ ਫੈਡਰੇਸ਼ਨ ਆਫ ਇੰਡੀਆ ਵੱਲੋਂ ਦਿੱਤੇ ਸੱਦੇ ਅਨੁਸਾਰ ਰਾਮ ਲੀਲਾ ਮੈਦਾਨ ਦਿੱਲੀ ਵਿਖੇ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼…
-
7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ਸਨਦੀਪ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਵਿਭਾਗ ਵੱਲੋਂ ਮਿਤੀ 07-04-2026 ਦਿਨ ਮੰਗਲਵਾਰ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਅੰਮ੍ਰਿਤਸਰ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ…
-
ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ਼ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ- ਧਾਲੀਵਾਲ

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਸੀਮਾਂ ਸ਼ਰਮਾ)- ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਾਲ 2022 ਦੇ ਦੂਜੇ ਪੰਦਰਵਾੜੇ ਤੱਕ ਪੰਜਾਬ ਦੀ ਸੱਤਾ ‘ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਦੀਆਂ ਸਾਬਕਾ ਸਰਕਾਰਾਂ ‘ਤੇ ਤਿੱਖੇ ਰਾਜਸੀ ਹਮਲੇ ਕੀਤੇ ਅਤੇ ਕਿਹਾ ਕਿ ਇਨ੍ਹਾਂ ਸਾਬਕਾ ਸਰਕਾਰਾਂ ਵੱਲੋਂ ਭਰਿਸ਼ਟਾਚਾਰ, ਗੈਂਗਸਟਰਵਾਦ, ਨਸ਼ੇ…
-
ਹਰਿਆਣਾ ਖ਼ਬਰਾਂ

ਮੁੱਖ ਮੰਤਰੀ ਦੀ ਫਰੀਦਾਬਾਦ ਨੂੰ ਵੱਡੀ ਸੌਗਾਤ, ਜੰਕਸ਼ਨ ਸੁਧਾਰ ਤੋਂ ਲੈ ਕੇ ਮਲਟੀਸਪੈਸ਼ਲਿਟੀ ਹਸਪਤਾਲ ਤੱਕ ਕਈ ਐਲਾਨ ਵਿਕਸਿਤ ਫਰੀਦਾਬਾਦ ਰੈਲੀ ਨੂੰ ਨਾਇਬ ਸਿੰਘ ਸੈਣੀ ਨੇ ਕੀਤਾ ਸੰਬੋਧਿਤ ਫਰੀਦਾਬਾਦ ਦੇ ਵਿਕਾਸ ਨੂੰ ਨਵੀਂ ਰਫ਼ਤਾਰ: ਮੁੱਖ ਮੰਤਰੀ ਨੇ ਪੀਣ ਵਾਲੇ ਪਾਣੀ, ਪਾਰਕਿੰਗ, ਹਸਪਤਾਲ ਅਤੇ ਆਰਆਰਟੀਐਸ ਨੂੰ ਲੈ ਕੇ ਕੀਤੇ ਵੱਡੇ ਐਲਾਨ ਚੰਡੀਗੜ੍ਹ ( ਜਸਟਿਸ ਨਿਊਜ਼ ) ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ…
-
LPG Relief- Administration sets up control room in GLADA Office-2kg & 5kg FTL cylinders for migrant workers with just valid ID proof

Ludhiana, (Gurvinder Sidhu) In a bid to tackle the ongoing LPG supply constraints affecting households, migrant workers, and industrial units, the district administration has launched a comprehensive relief drive. Deputy Commissioner Himanshu Jain stated that to ensure timely grievance redressal and streamline distribution, a dedicated control room has been established at the GLADA Office Committee…
-
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਯਤਨਾ ਸਦਕਾ ਪਿੰਡ ਬੀਰੋਕੇ ਕਲਾਂ ਵਿੱਖੇ ਖੋਲ੍ਹਿਆ ਗਿਆ ‘ ਬਾਲ ਸੰਸਕਾਰ ਕੇਂਦਰ’

ਬੀਰੋਕੇ ਕਲਾਂ ,ਜ਼ਿਲ੍ਹਾ ਮਾਨਸਾ (ਜਸਟਿਸ ਨਿਊਜ਼ ) ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਵੱਲੋਂ ਪਿੰਡ ਬੀਰੋਕੇ ਕਲਾਂ (ਜ਼ਿਲ੍ਹਾ ਮਾਨਸਾ) ਵਿਖੇ ‘ਸੰਤ ਬਾਬਾ ਅਲਖ ਰਾਮ ਜੀ ਬਾਲ ਸੰਸਕਾਰ ਕੇਂਦਰ’ ਖੋਲ੍ਹਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾਕਟਰ ਗਗਨਦੀਪ ਪ੍ਰਾਸ਼ਰ ਨੇ ਦੱਸਿਆ ਕਿ ਸਰਵਹਿੱਤਕਾਰੀ ਵਿਦਿਆ ਮੰਦਰ ਭੀਖੀ ਵੱਲੋਂ ਪਹਿਲਾਂ ਵੀ ਤਿੰਨ ਬਾਲ ਸੰਸਕਾਰ ਕੇਂਦਰ ਸਫਲਤਾਪੂਰਵਕ ਚਲਾਏ ਜਾ ਰਹੇ…
-
ਵਿਧਾਇਕ ਸਿੱਧੂ ਨੇ ਲੋਕਾਂ ਦੀ ਹਾਜ਼ਰੀ ’ਚ ਨਿਰਮਾਣ ਅਧੀਨ ਸੜਕ ਦੀ ਕਰਵਾਈ ਜਾਂਚ

ਲੁਧਿਆਣਾ (ਜਸਟਿਸ ਨਿਊਜ਼) ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 42 ਵਿਖੇ ਬਣ ਰਹੀ ਆਰ ਐਮ ਸੀ ਸੜਕ ਦਾ ਚਲਦਾ ਕੰਮ ਰੋਕ ਕੇ ਮੀਡੀਆ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਸੜਕ ਦੀ ਮੋਟਾਈ ਅਤੇ ਕੁਆਲਿਟੀ ਦਾ ਨਿਰੀਖਣ ਕਰਵਾਇਆ ਗਿਆ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਕੁਝ ਲੋਕਾਂ ਵੱਲੋਂ ਸੜਕ ਦੀ…
-
ਹਰਿਆਣਾ ਖ਼ਬਰਾਂ

2036 ਓਲੰਪਿਕ ਵਿੱਚ ਕੁਸ਼ਤੀ ‘ਚ ਵੱਜੇਗਾ ਹਰਿਆਣਾ ਦੇ ਪਹਿਲਵਾਨਾਂ ਦਾ ਡੰਕਾ – ਖੇਡ ਰਾਜ ਮੰਤਰੀ ਗੌਰਵ ਗੌਤਮ ਚੰਡੀਗੜ੍ਹ ,( ਜਸਟਿਸ ਨਿਊਜ਼ ) ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਦੀ ਪਛਾਣ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਕੁਸ਼ਤੀ ਕਾਰਨ ਹੈ। ਅਜਿਹੇ ਵਿੱਚ ਇਹ ਜ਼ਰੂਰੀ ਹੈ ਕਿ ਇਸ ਖੇਡ ਵਿੱਚ ਲਗਾਤਾਰ ਸੁਧਾਰ…
-
ਸਰਕਾਰ ਆਪਣੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਿੱਚ ਅਸਫਲ ਰਹਿਣ ਵਾਲੇ ਮਾਪਿਆਂ ਵਿਰੁੱਧ ਤੁਰੰਤ ਕਾਰਵਾਈ ਕਰੇਗੀ: ਡੀ.ਬੀ.ਟੀ ਰਾਹੀਂ ਮਾਪਿਆਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 15% ਤਨਖਾਹ ਕਟੌਤੀ – ਤੇਲੰਗਾਨਾ ਰਾਜ ਦਖਲ: ਬਜ਼ੁਰਗਾਂ ਦੀ ਸੁਰੱਖਿਆ ਲਈ ਇੱਕ ਨਵੀਂ ਦਿਸ਼ਾ – ਇੱਕ ਵਿਆਪਕ ਵਿਸ਼ਲੇਸ਼ਣ

ਮਾਪਿਆਂ ਦੀ ਦੇਖਭਾਲ ਕਰਨ ਵਿੱਚ ਅਸਫਲ ਰਹਿਣ ਲਈ 15% ਤੁਰੰਤ ਤਨਖਾਹ ਕਟੌਤੀ: ਸਮਾਜਿਕ ਨਿਆਂ, ਨੈਤਿਕ ਜ਼ਿੰਮੇਵਾਰੀ ਅਤੇ ਕਾਨੂੰਨ ਵਿਚਕਾਰ ਇੱਕ ਸ਼ਲਾਘਾਯੋਗ ਸੰਤੁਲਨ ਕਰਮਚਾਰੀ ਜਵਾਬਦੇਹੀ ਅਤੇ ਮਾਪਿਆਂ ਦੀ ਸਹਾਇਤਾ ਨਿਗਰਾਨੀ ਬਿੱਲ, 2026, ਨਾ ਸਿਰਫ਼ ਇੱਕ ਕਾਨੂੰਨੀ ਉਪਾਅ ਹੈ ਬਲਕਿ ਇੱਕ ਇਤਿਹਾਸਕ ਦਖਲਅੰਦਾਜ਼ੀ ਵੀ ਹੈ ਜੋ ਸਮਾਜਿਕ ਚੇਤਨਾ ਨੂੰ ਹਿਲਾ ਦੇਵੇਗਾ ਅਤੇ ਸਾਰੇ ਰਾਜਾਂ ਨੂੰ ਇਸ ਵੱਲ…
